ਮੰਗਲਵਾਰ, ਮਾਰਚ 17, 2026 11:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨਾਂ ਦਾ ਵੱਡਾ ਐਲਾਨ, PM ਮੋਦੀ ਦੇ ਪੰਜਾਬ ਦੌਰੇ ਦਾ ਕਰਨਗੇ ਵਿਰੋਧ

by propunjabtv
ਫਰਵਰੀ 12, 2022
in ਦੇਸ਼, ਪੰਜਾਬ
0

ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਭੱਖਦਾ ਜਾ ਰਿਹਾ ਹੈ। ਇਸ ਵੇਲੇ ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਬੈਠਕ ‘ਚ ਪੀਐੱਮ ਮੋਦੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਪੰਜਾਬ ਭਰ ‘ਚ ਪੀਐੱਮ ਮੋਦੀ ਖਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਫਿਰੋਜ਼ਪੁਰ ਵਿੱਚ ਪੀਐੱਮ ਮੋਦੀ ਦੀ ਰੈਲੀ ਦੌਰਾਨ ਉਨ੍ਹਾਂ ਦੀ ਸਕਿਊਰਿਟੀ ਵਿੱਚ ਕੁਤਾਹੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਤੇ 17 ਫਰਵਰੀ ਨੂੰ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਉਹ ਮਾਝੇ, ਮਾਲਵੇ ਤੇ ਦੋਆਬੇ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ।

Tags: pm modipunjab election 2022Sanyukt kisan morcha
Share198Tweet124Share50

Related Posts

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026
Load More

Recent News

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਮਾਰਚ 17, 2026

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਮਾਰਚ 17, 2026

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ: ਆਪ’ ਨੇਤਾ

ਮਾਰਚ 17, 2026

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 17, 2026

ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਨੂੰ ‘ਪੁਆਇੰਟ ਆਫ਼ ਕਾਲ’ ਸੂਚੀ ਵਿੱਚ ਸ਼ਾਮਲ ਕਰਨ ‘ਤੇ ਬੋਲੇ ਕੇਂਦਰੀ ਮੰਤਰੀ ਕਿੰਜਰਾਪੁ ਰਾਮ ਮੋਹਨ ਨਾਇਡੂ, ਕਿਹਾ ਇੱਥੇ ਆਉਣ ਵਾਲੇ ਵਿਦੇਸ਼ੀ ਮੁਸਾਫ਼ਰਾਂ ਦੀ ਆਮਦ ਬਾਰੇ ਜਾਂਚ ਤੋਂ ਬਾਅਦ ਫ਼ੈਸਲਾ

ਮਾਰਚ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.