ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ‘ਚ ਕਿਹਾ, ‘PM ਮੋਦੀ ਦੀ ਅਗਵਾਈ ‘ਚ ਪੰਜਾਬ ਸੁਰੱਖਿਅਤ ਹੈ, ਸਾਨੂੰ ਮੌਕਾ ਦਿਓ’ ”PM ਮੋਦੀ ਨੇ ਹਮੇਸ਼ਾ ਦੇਸ਼ ਨੂੰ ਸੁਰੱਖਿਅਤ ਕਰਨ ਲਈ ਕੰਮ ਕੀਤਾ ਹੈ ਤੇ ਉਹਨਾਂ ਨੇ ਸਰਜੀਕਲ ਸਟ੍ਰਾਈਕ ਕਰਵਾ ਕੇ ਪਾਕਿਸਤਾਨ ਨੂੰ ਵੀ ਸਬਕ ਸਿਖਾਇਆ ਹੈ।
ਗੱਲ ਪੰਜਾਬ ਦੀ ਕਰੀਏ ਤਾਂ ਪੰਜਾਬ ਦੇਸ਼ ਦਾ ਸਰਹੱਦੀ ਸੂਬਾ ਹੈ ਤੇ ਭਾਜਪਾ ਤੋਂ ਬਿਨ੍ਹਾਂ ਹੋਰ ਕੋਈ ਵੀ ਸਰਕਾਰ ਪੰਜਾਬ ਤੇ ਦੇਸ਼ ਨੂੰ ਸੁਰੱਖਿਅਤ ਨਹੀਂ ਕਰ ਸਕਦੀ।”