ਸੋਮਵਾਰ, ਮਾਰਚ 16, 2026 04:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

by Pro Punjab Tv
ਮਾਰਚ 16, 2026
in Featured, Featured News, ਪੰਜਾਬ, ਰਾਜਨੀਤੀ
0

‘ਆਪ’ ਸਰਕਾਰ ਦੇ ਪੰਜਾਬ ‘ਚ ਅੱਜ 4 ਸਾਲ ਪੂਰੇ ਹੋ ਗਏ ਹਨ। 16 ਮਾਰਚ 2022 ਨੂੰ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੁਹੰ ਚੁੱਕੀ ਸੀ। CM ਮਾਨ ਨੇ ਆਮ ਆਦਮੀ ਪਾਰਟੀ ਦੇ 4 ਸਾਲ ਪੂਰੇ ਹੋਣ ‘ਤੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਨ ਦਾ ਐਲਾਨ ਕੀਤਾ ਸੀ। ਚੰਡੀਗੜ੍ਹ ‘ਚ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੇ 4 ਸਾਲ ਦੇ ਰਿਪੋਰਟ ਕਾਰਡ ਦੀ Booklet ਜਾਰੀ ਕੀਤੀ। ਉਨ੍ਹਾਂ ਕਿਹਾ ਕਿ “ਮੈਨੀਫੈਸਟੋ 5 ਸਾਲ ਲਈ ਸੀ ਪਰ ਅਸੀਂ 4 ਸਾਲ ‘ਚ ਹੀ ਪੂਰਾ ਕੀਤਾ। ਸਾਡੇ ਵੱਲੋਂ ਜੋ ਵੀ ਵਾਅਦਾ ਕੀਤਾ ਗਿਆ ਸੀ ਉਹ ਪੂਰਾ ਕੀਤਾ ਗਿਆ ਹੈ। ਅਸੀਂ ਇੱਕ ਨਵੀਂ ਸ਼ੁਰੂਆਤ ਕੀਤੀ ਹੈ।

ਆਪਣੀਆਂ ਉਪਲਬਧੀਆਂ ਗਿਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਬਣਨ ਦੇ 5 ਮਹੀਨੇ ਦੇ ਅੰਦਰ ਮੁਫ਼ਤ ਬਿਜਲੀ ਕੀਤੀ ਗਈ । ਲੋਕ 600 ਯੂਨਿਟ ਫ੍ਰੀ ਬਿਜਲੀ ਦਾ ਲਾਭ ਲੈ ਰਹੇ ਹਨ। ਬਿਨਾਂ ਕੱਟ ਤੋਂ 8 ਘੰਟੇ ਖੇਤਾਂ ਵਾਲੀ ਬਿਜਲੀ ਦਿੱਤੀ। ਪੰਜਾਬ ਲਈ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਗਿਆ ਤੇ ਹੁਣ ਸਾਡੇ ਕੋਲ 3 ਸਰਕਾਰੀ ਥਰਮਲ ਪਲਾਂਟ ਹਨ। ਝਾਰਖੰਡ ਦੀ ਪਛਵਾੜਾ ਕੋਲੇ ਦੀ ਖਾਣ ਸ਼ੁਰੂ ਕਰਵਾਈ ਗਈ ।

ਸਿਹਤ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਵਿਚ ਜਾਂਚ ਦਵਾਈਆਂ ਮੁਫਤ ਦਿੱਤੀਆਂ ਗਈਆਂ। 2661 ਡਾਕਟਰਾਂ ਤੇ ਸਟਾਫ ਦੀ ਭਰਤੀ ਕੀਤੀ ਗਈ। ਸਿੱਖਿਆ ਦੇ ਖੇਤਰ ਵਿਚ ਨੈਸ਼ਨਲ ਅਚੀਵਮੈਂਟ ਸਰਵੇ ਵਿਚ ਪੰਜਾਬ ਨੰਬਰ ਵਨ ਰਿਹਾ। 15 ਹਜ਼ਾਰ ਤੋਂ ਵੱਧ ਟੀਚਰ ਭਰਤੀ ਹੋਏ ਤੇ 12 ਹਜ਼ਾਰ ਤੋਂ ਵਧ ਅਧਿਆਪਕ ਰੈਗੂਲਰ ਕੀਤੇ ਗਏ। 65,264 ਤੋਂ ਵਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ, ਪ੍ਰਾਈਵੇਟ ਸੈਕਟਰ ਵਿਚ 5 ਲੱਖ ਤੋਂ ਵੱਧ ਨੌਕਰੀਆਂ ਦਿੱਤੀਆਂ। ਇਕ ਹਜ਼ਾਰ ਤੋਂ ਵਧ ਭ੍ਰਿਸ਼ਟਾਚਾਰੀਆਂ ਦੀ ਗ੍ਰਿਫਤਾਰੀ ਕੀਤੀ। ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ 95012-00200 ਸ਼ੁਰੂ ਕੀਤੀ। ਇੰਡਸਟਰੀ ਵਿਚ 4 ਸਾਲ ਵਿਚ 1.55 ਕਰੋੜ ਦਾ ਨਿਵਸ਼ ਕੀਤਾ ਗਿਆ ਤੇ ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ 2026 ਲਾਗੂ ਕੀਤੀ ਗਈ।

Tags: cm bhagwant mannCM Mann releases booklet on completion of 4 years of AAP government in Punjablatest newsLatest News Pro Punjab Tvlatest punjabi news pro punjab tvpro punjab tv
Share200Tweet125Share50

Related Posts

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026

ਟਾਟਾ ਦੀਆਂ ਇਨ੍ਹਾਂ ਕਾਰਾਂ ‘ਤੇ ਮਿਲ ਰਹੀ ਹੈ 3.80 ਲੱਖ ਤੱਕ ਦੀ ਛੋਟ

ਮਾਰਚ 16, 2026

ਜ਼ਬਰਦਸਤ ਆਫ਼ਰ : 40,000 ਰੁਪਏ ਸਸਤਾ ਮਿਲ ਰਿਹਾ Samsung ਦਾ 55 ਇੰਚ QLED TV

ਮਾਰਚ 16, 2026

ਸੋਨਾ-ਚਾਂਦੀ ਦੀਆਂ ਕੀਮਤਾਂ ‘ਚ ਵੱਡਾ ਬਦਲਾਅ, ਜਾਣੋ ਅੱਜ ਦੀਆਂ ਕੀਮਤਾਂ

ਮਾਰਚ 16, 2026

ਈਰਾਨ ਨੇ ਭਾਰਤੀ ਟੈਂਕਰਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਕਿਉਂ ਦਿੱਤੀ ਮਨਜੂਰੀ? ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ…

ਮਾਰਚ 16, 2026
Load More

Recent News

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਇਰਾਨ ਦੀਆਂ ਨਸਲਾਂ ਬਰਬਾਦ ਕਰਨ ਵਾਲੇ ਹਮਲੇ ਕਰ ਰਿਹਾ ਇਜ਼ਰਾਈਲ, ਮਿੱਟੀ ਅਤੇ ਪਾਣੀ ਨੂੰ ਬਣਾ ਰਿਹਾ ਜ਼ਹਿਰੀਲਾ

ਮਾਰਚ 16, 2026

ਟਾਟਾ ਦੀਆਂ ਇਨ੍ਹਾਂ ਕਾਰਾਂ ‘ਤੇ ਮਿਲ ਰਹੀ ਹੈ 3.80 ਲੱਖ ਤੱਕ ਦੀ ਛੋਟ

ਮਾਰਚ 16, 2026

ਜ਼ਬਰਦਸਤ ਆਫ਼ਰ : 40,000 ਰੁਪਏ ਸਸਤਾ ਮਿਲ ਰਿਹਾ Samsung ਦਾ 55 ਇੰਚ QLED TV

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.