ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 18 ਆਈਪੀਐਸ ਅਤੇ 4 ਐਚਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਫੈਸਲੇ ਨੂੰ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਕੀ ਕੰਮਕਾਜ ਨੂੰ ਬਿਹਤਰ ਬਣਾਉਣ ਦੇ ਉਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।

Copyright © 2022 Pro Punjab Tv. All Right Reserved.