ਬੁੱਧਵਾਰ, ਜੁਲਾਈ 29, 2026 12:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੁਖਬੀਰ ਬਾਦਲ ਦੇ ਦੋਸ਼ਾਂ ‘ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ 'ਤੇ ਤਿੱਖਾ ਪਲਟਵਾਰ ਕੀਤਾ ਹੈ।

by Pro Punjab Tv
ਮਾਰਚ 21, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਾਲੀਆ ਬਿਆਨਾਂ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਪੰਨੂ ਨੇ ਕਿਹਾ ਕਿ ਸੁਖਬੀਰ ਬਾਦਲ ਬੇਅਦਬੀ ਦੀਆਂ ਘਟਨਾਵਾਂ ਲਈ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀ ਸਿਆਸੀ ਜ਼ਮੀਨ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਇਹ ਭੁੱਲ ਗਏ ਹਨ ਕਿ ਪੰਜਾਬ ਦੀ ਜਨਤਾ ਉਨ੍ਹਾਂ ਦੀ ਅਸਲੀਅਤ ਤੋਂ ਚੰਗੀ ਤਰ੍ਹਾਂ ਵਾਕਿਫ ਹੈ।

ਬਲਤੇਜ ਪੰਨੂ ਨੇ ਸੁਖਬੀਰ ਬਾਦਲ ਦੀ ਯਾਦਾਸ਼ਤ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਕਹਿ ਰਹੇ ਹਨ ਕਿ ‘ਆਪ’ ਦੇ ਆਉਣ ਤੋਂ ਬਾਅਦ ਪੰਜਾਬ ਵਿੱਚ ਬੇਅਦਬੀ ਸ਼ੁਰੂ ਹੋਈ। ਸ਼ਾਇਦ ਉਹ ਭੁੱਲ ਗਏ ਹਨ ਕਿ 1986 ਵਿੱਚ ਜਦੋਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਇਨਸਾਫ਼ ਮੰਗ ਰਹੇ 4 ਨੌਜਵਾਨ ਸ਼ਹੀਦ ਹੋਏ, ਉਦੋਂ ਪੰਜਾਬ ਵਿੱਚ ਕਿਸ ਦੀ ਸਰਕਾਰ ਸੀ? ਕੀ ਉਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਸੀ? ਪੰਜਾਬ ਦੇ ਲੋਕ ਭੁੱਲੇ ਨਹੀਂ ਹਨ ਕਿ ਉਸ ਖ਼ੂਨੀ ਮੰਜ਼ਰ ਦੇ ਪਿੱਛੇ ਕਿਹੜੀਆਂ ਤਾਕਤਾਂ ਸਨ।

ਪੰਨੂ ਨੇ 2015 ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਪੁੱਛਿਆ ਕਿ ਜੂਨ 2015 ਵਿੱਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋਇਆ, ਉਦੋਂ ਸੱਤਾ ਵਿੱਚ ਕੌਣ ਸੀ? ਜੂਨ ਵਿੱਚ ਚੋਰੀ ਹੋਈ ਬੀੜ ਦੀ ਬੇਅਦਬੀ ਅਕਤੂਬਰ 2015 ਵਿੱਚ ਕੀਤੀ ਗਈ। ਇਸ ਪੂਰੇ ਦੌਰ ਵਿੱਚ ਪੰਜਾਬ ਦੀ ਸੱਤਾ ‘ਤੇ ਬਾਦਲ ਪਰਿਵਾਰ ਦਾ ਕਬਜ਼ਾ ਸੀ। ਕੀ ਉਸ ਵੇਲੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਸੀ? ਸੱਚ ਤਾਂ ਇਹ ਹੈ ਕਿ ਤੁਹਾਡੀ ਸਰਕਾਰ ਨੇ ਹੀ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ।

ਪੰਨੂ ਨੇ ਅੱਗੇ ਕਿਹਾ ਕਿ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ‘ਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ ‘ਤੇ ਪੁਲਿਸ ਨੇ ਬਰਬਰਤਾ ਕੀਤੀ ਅਤੇ ਬਹਿਬਲ ਕਲਾਂ ਵਿੱਚ ਗੋਲੀਬਾਰੀ ਦੌਰਾਨ ਦੋ ਨਿਰਦੋਸ਼ ਸਿੱਖ ਸ਼ਹੀਦ ਹੋਏ। ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀਆਂ ਰਿਪੋਰਟਾਂ ਸਪੱਸ਼ਟ ਤੌਰ ‘ਤੇ ਇਸ਼ਾਰਾ ਕਰਦੀਆਂ ਹਨ ਕਿ ਇਨ੍ਹਾਂ ਘਟਨਾਵਾਂ ਦੇ ਪਿੱਛੇ ਅਸਲੀ ਚਿਹਰੇ ਕੌਣ ਸਨ। ਅੱਜ ਸੁਖਬੀਰ ਸਿੰਘ ਬਾਦਲ ਖੁਦ ਕੋਟਕਪੂਰਾ ਮਾਮਲੇ ਵਿੱਚ ਜ਼ਮਾਨਤ ‘ਤੇ ਬਾਹਰ ਹਨ। ਉਨ੍ਹਾਂ ਦੇ ਨਾਲ ਸੁਮੇਧ ਸੈਣੀ, ਚਰਨਜੀਤ ਸ਼ਰਮਾ ਅਤੇ ਉਮਰਾਨੰਗਲ ਵਰਗੇ ਲੋਕ ਵੀ ਜ਼ਮਾਨਤ ‘ਤੇ ਹਨ, ਜੋ ਇਨ੍ਹਾਂ ਦੇ ਸ਼ਾਸਨਕਾਲ ਦੇ ਕਾਲੇ ਕਾਰਨਾਮਿਆਂ ਦੀ ਗਵਾਹੀ ਦਿੰਦੇ ਹਨ।

ਬਲਤੇਜ ਪੰਨੂ ਨੇ ਕਿਹਾ ਕਿ 2007 ਤੋਂ 2017 ਤੱਕ ਦਾ ਅਕਾਲੀ ਦਲ ਦਾ ਸ਼ਾਸਨ ਪੰਜਾਬ ਦੇ ਇਤਿਹਾਸ ਦਾ ਕਾਲਾ ਅਧਿਆਇ ਹੈ। ਪੰਜਾਬ ਨੂੰ ਨਸ਼ੇ, ਭ੍ਰਿਸ਼ਟਾਚਾਰ ਅਤੇ ਬੇਅਦਬੀ ਦੇ ਕਾਲੇ ਦੌਰ ਵਿੱਚ ਧੱਕਣ ਦੇ ਪਿੱਛੇ ਕੋਈ ਹੋਰ ਨਹੀਂ, ਸਗੋਂ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਾਰਟੀ ਹੀ ਹੈ। ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜਣ ਲਈ ਹੁਣ ਉਹ ‘ਆਪ’ ‘ਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ, ਪਰ ਪੰਜਾਬ ਦੀ ਜਨਤਾ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ।

Tags: latest newslatest UpdatepropunjabtvpunjabPunjab CMpunjab governmentpunjab newspunjabi news
Share199Tweet125Share50

Related Posts

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪੰਜਾਬ ਸਰਕਾਰ ਵੱਡਾ ਫ਼ੈਸਲਾ : ਠੇਕਾ ਆਧਾਰਿਤ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਵਧਾਈ ਤਨਖ਼ਾਹ

ਜੁਲਾਈ 28, 2026
Load More

Recent News

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 28, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਜੁਲਾਈ 28, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.