ਸੋਮਵਾਰ, ਅਪ੍ਰੈਲ 6, 2026 02:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

by Pro Punjab Tv
ਅਪ੍ਰੈਲ 5, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ।

ਇਸ ਪਹਿਲਕਦਮੀ ਦੇ ਵੱਡੇ ਪੱਧਰ ‘ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।”

ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਸਬੇੜੇ ਵਿੱਚ ਇੱਕ ਹਜ਼ਾਰ ਤੋਂ ਵੱਧ ਨਵੀਆਂ ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਸ਼ਾਮਲ ਕਰਕੇ, ਸੂਬਾ ਸਰਕਾਰ ਪੰਜਾਬ ਦੇ ਆਵਾਜਾਈ ਪ੍ਰਬੰਧ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਸਰਗਰਮੀ ਨਾਲ ਤਿਆਰ ਕਰ ਰਹੀ ਹੈ।”

ਪੀ.ਆਰ.ਟੀ.ਸੀ. ਦੀ ਆਧੁਨਿਕੀਕਰਨ ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਜਨਤਕ ਟਰਾਂਸਪੋਰਟ ਦੀ ਵੱਧ ਰਹੀ ਮੰਗ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਕਾਰਪੋਰੇਸ਼ਨ ਦੀ ਸੰਚਾਲਨ ਸਮਰੱਥਾ ਨੂੰ ਹੋਰ ਵਧਾਉਣ ਲਈ, ਪੀ.ਆਰ.ਟੀ.ਸੀ. ਕਿਲੋਮੀਟਰ ਸਕੀਮ ਤਹਿਤ 254 ਵਾਧੂ ਸਾਧਾਰਨ ਬੱਸਾਂ ਵੀ ਪਾਈਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਣਨੀਤਕ ਕਦਮ ਮੁੱਖ ਰੂਟਾਂ ‘ਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

Tags: Aam Aadmi Party PunjabBhagwant Singh MannChief Minister Bhagwant Singh Mann will flag off 100 new buses of PRTC tomorrowlatest news
Share197Tweet123Share49

Related Posts

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਜਾਰੀ; ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ

ਅਪ੍ਰੈਲ 5, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.