ਹਰਿਆਣਾ ਸਰਕਾਰ ਨੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ 15 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਦੱਸ ਦਈਏ ਕਿ ਵਿਨੀਤ ਗਰਗ ਨੂੰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ (DC) ਅਜੈ ਕੁਮਾਰ ਨੂੰ ਬਦਲ ਕੇ ਡਿਪਟੀ ਪ੍ਰਿੰਸੀਪਲ ਸਕੱਤਰ-2 ਨਿਯੁਕਤ ਕੀਤਾ ਗਿਆ ਹੈ।










