ਵੀਰਵਾਰ, ਮਾਰਚ 19, 2026 06:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀਪ ਸਿੱਧੂ ਪੰਜ ਤੱਤਾਂ ‘ਚ ਹੋਏ ਵਿਲੀਨ

by propunjabtv
ਫਰਵਰੀ 16, 2022
in ਪੰਜਾਬ, ਮਨੋਰੰਜਨ
0

ਦੀਪ ਸਿੱਧੂ ਦਾ ਬੀਤੀ ਰਾਤ ਇੱਕ ਭਿਆਨਕ ਸੜਕ ਹਾਦਸੇ ‘ਚ ਦਿਹਾਂਤ ਹੋ ਗਿਆ ਸੀ।ਮਹਿਜ਼ 37 ਸਾਲ ਦੀ ਉਮਰ ਵਿਚ ਦੀਪ ਸਿੱਧੂ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਪਿੰਡ ਥਰੀਕੇ ਪੁੱਜੇ ਹੋਏ ਹਨ।

ਪਿੰਡ ਥਰੀਕੇ ਦੀਪ ਸਿੱਧੂ ਦੇ ਭਰਾ ਰਹਿੰਦੇ ਹਨ। ਦੀਪ ਮੁੰਬਈ ਵਿਚ ਵੀ ਰਹਿੰਦੇ ਸਨ। ਸਿੱਧੂ ਦੇ ਬਹੁਤ ਸਾਰੇ ਚਾਹੁਣ ਵਾਲੇ ਹਨ। ਉਨ੍ਹਾਂ ਦੀ ਯਾਦ ਵਿਚ ਹਰ ਅੱਖ ਵਿਚ ਹੰਝੂ ਹੈ, ਹਰ ਦਿਲ ਰੋ ਰਿਹਾ ਹੈ।

ਦੱਸ ਦੇਈਏ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪਿੰਡ ਪਹੁੰਚਾ ਦਿੱਤਾ ਗਿਆ ਹੈ ਤੇ ਰਸਤੇ ਵਿਚ ਕਈ ਥਾਈਂ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਫੁੱਲ ਵੀ ਵਰਸਾਏ ਗਏ ਸਨ।

ਕਿਸਾਨੀ ਅੰਦੋਲਨ ਦੌਰਾਨ ਦੀਪ ਸਿੱਧੂ ਨੇ ਮੁੱਖ ਭੂਮਿਕਾ ਨਿਭਾਈ ਸੀ। ਸਿੱਧੂ ਹਮੇਸ਼ਾ ਕੌਮ ਦੀ ਪੰਜਾਬੀਆਂ ਦੀ ਗੱਲ ਕਰਦੇ ਸਨ ਬੇਬਾਕੀ ਨਾਲ ਬੋਲਦੇ ਸਨ। ਮੌਕੇ ‘ਤੇ ਹਾਜ਼ਰ ਲੋਕਾਂ ਨੇ ਕੇਸਰੀ ਝੰਡੇ ਵੀ ਫੜੇ ਹੋਏ ਹਨ।

Tags: deep sidhu
Share202Tweet127Share51

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.