ਮੰਗਲਵਾਰ, ਅਗਸਤ 4, 2026 07:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਪੰਜਾਬ ਲਿਆਂਦਾ ਗਿਆ ਹੈ।

by Pro Punjab Tv
ਅਪ੍ਰੈਲ 10, 2026
in Featured, Featured News, ਪੰਜਾਬ
0

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਪੰਜਾਬ ਲਿਆਂਦਾ ਗਿਆ ਹੈ। ਬਠਿੰਡਾ ਪੁਲਿਸ ਦੀ ਇੱਕ ਟੀਮ ਉਸ ਨੂੰ ਯੂਏਈ ਅਧਿਕਾਰੀਆਂ ਤੋਂ ਹਿਰਾਸਤ ਵਿੱਚ ਲੈਣ ਤੋਂ ਬਾਅਦ ਭਾਰਤ ਲੈ ਆਈ। ਮਹਿਰੋਂ ਨੂੰ ਇਸ ਸਾਲ ਜਨਵਰੀ ਵਿੱਚ ਸ਼ਾਰਜਾਹ ਪੁਲਿਸ ਨੇ ਵੀਜ਼ਾ ਨਾਲ ਸਬੰਧਤ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਹਿਰਾਸਤ ਵਿੱਚ ਲਿਆ ਸੀ। ਦੇਸ਼ ਨਿਕਾਲੇ ਦੀ ਪ੍ਰਕਿਰਿਆ ਵਿੱਚ ਕੁਝ ਸਮਾਂ ਲੱਗਿਆ।

ਜਾਣਕਾਰੀ ਅਨੁਸਾਰ, ਕਮਲ ਕੌਰ ਭਾਬੀ ਦਾ ਕਤਲ ਜੂਨ 2025 ਵਿੱਚ ਬਠਿੰਡਾ ਵਿੱਚ ਹੋਇਆ ਸੀ। ਉਸਦੀ ਲਾਸ਼ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਇੱਕ ਈਓਨ ਕਾਰ ਵਿੱਚੋਂ ਮਿਲੀ ਸੀ। ਕਤਲ ਦਾ ਪਤਾ ਉਦੋਂ ਲੱਗਿਆ ਜਦੋਂ ਕਾਰ ਵਿੱਚੋਂ ਤੇਜ਼ ਬਦਬੂ ਆਉਣ ਲੱਗੀ ਸੀ। ਪੋਸਟਮਾਰਟਮ ਵਿਚ ਗਲਾ ਘੁੱਟ ਕੇ ਕਤਲ ਕੀਤੇ ਜਾਣ ਦੀ ਪੁਸ਼ਟੀ ਹੋਈ ਸੀ। ਉਸ ਦੇ ਕਤਲ ਦੇ ਇਲਜ਼ਾਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਉਸ ਦੇ ਤਿੰਨ ਸਾਥੀਆਂ ‘ਤੇ ਲੱਗੇ ਸਨ। ਚਾਰਾਂ ਮੁਲਜ਼ਮਾਂ ਦਾ ਕਤਲ ਕੇਸ ‘ਚ ਨਾਂਅ ਆਉਣ ਤੋਂ ਬਾਅਦ ਪੁਲਿਸ ਨੇ ਮਹਿਰੋਂ ਦੇ ਤਿੰਨ ਸਾਥੀਆਂ ਜਸਪ੍ਰੀਤ ਸਿੰਘ, ਨਿਮਰਤਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ, ਜਦੋਂ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਦੇਸ਼ ਫ਼ਰਾਰ ਹੋ ਗਿਆ ਸੀ।

Tags: Amritpal singh mehronkamal bhabi murder caselatest newspro punjab tv
Share203Tweet127Share51

Related Posts

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.