ਬੁੱਧਵਾਰ, ਜੂਨ 17, 2026 09:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਗਰੂਰ ਪੁਲਿਸ ਵੱਲੋਂ ਅੰਨ੍ਹਾ ਕਤਲ ਕੇਸ ਟਰੇਸ; 7 ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ

by Pro Punjab Tv
ਅਪ੍ਰੈਲ 14, 2026
in Featured, Featured News, ਪੰਜਾਬ
0

ਸੰਗਰੂਰ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ, ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਭਵਾਨੀਗੜ੍ਹ ਦੇ ਏਰੀਏ ਵਿੱਚ ਹੋਏ ਅੰਨ੍ਹੇ ਕਤਲ ਦੇ ਮਾਮਲੇ ਨੂੰ ਟਰੇਸ ਕਰਦੇ ਹੋਏ ਡਕੈਤੀ/ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 07 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ ਨੰਬਰ PB-AA-DC-4207 ਮਾਰਕਾ ਭਾਰਤ ਵੈਨਜ਼, ਮੋਟਰਸਾਈਕਲ ਨੰਬਰ PB-30W-8750 ਮਾਰਕਾ ਸਪਲੈਂਡਰ, ਚੋਰੀ ਕੀਤੇ ਗਏ 04 ਪਾਈਪ ਲੋਹਾ, 01 ਡੰਡਾ ਅਤੇ ਮ੍ਰਿਤਕ ਦਾ ਮੋਬਾਇਲ ਫੋਨ ਬ੍ਰਾਮਦ ਕਰਵਾਇਆ ਗਿਆ।

ਸ਼੍ਰੀ ਚਾਹਲ ਨੇ ਦੱਸਿਆ ਕਿ ਮਿਤੀ 07.04.2026 ਨੂੰ ਇਤਲਾਹ ਮਿਲੀ ਕਿ ਰਾਮਜੀ ਸਿੰਘ ਵਾਸੀ ਬਾਲਦ ਕਲਾਂ, ਪਲਾਟ ਵਿੱਚ ਬੋਰ ਲਗਾਉਣ ਵਾਲੀ ਮਸ਼ੀਨ ਦੀ ਰਾਖੀ ਕਰ ਰਿਹਾ ਸੀ, ਜਿਸ ਦਾ ਮਿਤੀ 06/07-04-2026 ਦੀ ਦਰਮਿਆਨੀ ਰਾਤ ਨੂੰ ਨਾਮਲੂਮ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ।

ਜਿਸ ਸਬੰਧੀ ਮੁਕੱਦਮਾ ਨੰਬਰ 73 ਮਿਤੀ 07.04.2026 ਅ/ਧ 103 BNS ਥਾਣਾ ਭਵਾਨੀਗੜ੍ਹ ਬਰਖਿਲ਼ਾਫ ਨਾਮਲੂਮ ਵਿਅਕਤੀ/ਵਿਅਕਤੀਆਨ ਦਰਜ ਕਰ ਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਦੌਰਾਨੇ ਤਫਤੀਸ਼ ਮਿਤੀ 10-04-2026 ਨੂੰ ਮੁਕੱਦਮੇ ਨੂੰ ਟਰੇਸ ਕਰਕੇ ਮੁਲਜ਼ਮ ਅਸਨੇਹ ਪਾਠਕ ਵਾਸੀ ਵਾਰਡ ਨੰ 32 ਰਾਮ ਨਗਰ ਮੰਡੀ ਗੋਬਿੰਦਗੜ੍ਹ, ਸੂਰਜ ਕੁਮਾਰ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ੍ਹ, ਰਵਿੰਦਰ ਕੁਮਾਰ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ੍ਹ, ਮੋਨੂੰ ਵਰਮਾ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ੍ਹ, ਨਿਤਿਸ਼ ਕੁਮਾਰ ਵਾਸੀ ਬਿਧੀ ਚੰਦ ਕਲੋਨੀ ਮੰਡੀ ਗੋਬਿੰਦਗੜ੍ਹ, ਮੁੰਨਾ ਕੁਮਾਰ ਵਾਸੀ ਬਿਧੀ ਚੰਦ ਕਲੋਨੀ ਮੰਡੀ ਗੋਬਿੰਦਗੜ੍ਹ ਅਤੇ 01 ਜੁਬਨਾਇਲ ਨਾਮਜ਼ਦ ਕਰ ਕੇ ਗ੍ਰਿਫਤਾਰ ਕੀਤਾ ਗਿਆ।

ਮੁਲਜ਼ਮਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਕੈਂਟਰ ਨੰਬਰੀ PB-AA-DC-4207 ਮਾਰਕਾ ਭਾਰਤ ਵੈਨਜ਼, ਮੋਟਰਸਾਇਕਲ ਨੰਬਰੀ PB-30W-8750 ਮਾਰਕਾ ਸਪਲੈਂਡਰ ਰੰਗ ਸਿਲਵਰ, ਚੋਰੀਸ਼ੁਦਾ 04 ਪਾਈਪ ਲੋਹਾ, 01 ਡੰਡਾ ਤੇ ਮ੍ਰਿਤਕ ਦਾ ਮੋਬਾਇਲ ਫੋਨ ਬ੍ਰਾਮਦ ਕਰਵਾਏ ਗਏ ਅਤੇ ਕੇਸ ਵਿੱਚ ਜੁਰਮ 310(3),317(2) BNS ਦਾ ਵਾਧਾ ਕੀਤਾ ਗਿਆ।

 

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab policeSangrur Police traces blind murder case; 7 accused arrested
Share199Tweet125Share50

Related Posts

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026
Load More

Recent News

ਚੀਨ ‘ਚ ਆਇਆ 6.3 ਤੀਬਰਤਾ ਦਾ ਭੂਚਾਲ; ਘਰਾਂ ਤੋਂ ਬਾਹਰ ਆਏ ਲੋਕ

ਜੂਨ 16, 2026

ਅੱਜ ਫਰਾਂਸ ‘ਚ G7 ਸੰਮੇਲਨ ਵਿੱਚ ਹਿੱਸਾ ਲੈਣਗੇ ਪ੍ਰਧਾਨ ਮੰਤਰੀ ਮੋਦੀ

ਜੂਨ 16, 2026

ਫਰਿੱਜ ਕੰਪ੍ਰੈਸਰ ਫਟਣ ਕਾਰਨ ਤਿੰਨ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਜੂਨ 16, 2026

LPG ਦੀ ਕੀਮਤ ₹1,600 ਤੋਂ ਪਾਰ; ਨਵੇਂ ਰੇਟ ਜਾਰੀ

ਜੂਨ 16, 2026

Weather Update: 8 ਘੰਟਿਆਂ ਅੰਦਰ17 ਰਾਜਾਂ ‘ਚ ਭਾਰੀ ਮੀਂਹ ਦੀ ਚੇਤਾਵਨੀ; ਦੇਖੋ IMD ਦੀ ਤਾਜਾ ਅਪਡੇਟ

ਜੂਨ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.