ਬੁੱਧਵਾਰ, ਅਗਸਤ 19, 2026 08:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਕੇਂਦਰ ਸਰਕਾਰ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਮੰਡੀਆਂ ਵਿੱਚ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤੀ, ਜਿਸ ਵਿੱਚ ਰਬੀ ਮਾਰਕੀਟਿੰਗ ਸੈਸ਼ਨ (ਆਰਐਮਐਸ) 2026-27 ਲਈ ਨਿਯਮਾਂ ਵਿੱਚ ਛੋਟ ਦਿੱਤੀ ਗਈ ਹੈ। ਇਹ ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਬਣ ਕੇ ਆਈ ਹੈ।

by Pro Punjab Tv
ਅਪ੍ਰੈਲ 18, 2026
in Featured News, ਪੰਜਾਬ
0

ਕੇਂਦਰ ਸਰਕਾਰ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਮੰਡੀਆਂ ਵਿੱਚ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਬਾਰੇ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਇੱਕ ਨੋਟੀਫ਼ਿਕੇਸ਼ਨ ਜਾਰੀ ਕੀਤੀ, ਜਿਸ ਵਿੱਚ ਰਬੀ ਮਾਰਕੀਟਿੰਗ ਸੈਸ਼ਨ (ਆਰਐਮਐਸ) 2026-27 ਲਈ ਨਿਯਮਾਂ ਵਿੱਚ ਛੋਟ ਦਿੱਤੀ ਗਈ ਹੈ। ਇਹ ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਬਣ ਕੇ ਆਈ ਹੈ।

ਇਸ ਸਬੰਧੀ ਰੇਲ ਮੰਤਰਾਲੇ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੈਂਬਰ ਪਾਰਲੀਮੈਂਟ (ਰਾਜਸਭਾ) ਸਤਨਾਮ ਸਿੰਘ ਸੰਧੂ ਦੇ ਨਾਲ ਮਿਲ ਕੇ ਨਵੀਂ ਦਿੱਲੀ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਕੋਲ ਪੰਜਾਬ ਦੇ ਕਿਸਾਨਾਂ ਦੀ ਪੈਰਵੀ ਕਰਦਿਆਂ ਪੰਜਾਬ ਦੇ ਕਿਸਾਨਾਂ ਲਈ ਕਣਕ ਦੀ ਖ਼ਰੀਦ ਦੇ ਮੁੱਖ ਗੁਣਵੱਤ ਮਿਆਰਾਂ ਵਿੱਚ ਛੋਟ ਦੀ ਮੰਗ ਕੀਤੀ। ਇਹ ਕਿਸਾਨ ਮੰਡੀਆਂ ਵਿੱਚ ਆਪਣੀਆਂ ਫ਼ਸਲਾਂ ਵੇਚਣ ਲਈ ਸੰਘਰਸ਼ ਕਰ ਰਹੇ ਸਨ, ਕਿਉਂਕਿ ਮਾਰਚ-ਅਪ੍ਰੈਲ ਵਿੱਚ ਹੋਈ ਬੇਮੌਸਮੀ ਬਰਸਾਤ ਕਰਕੇ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਸੀ।

ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਬੇਨਤੀ ਪੱਤਰ 9 ਅਪ੍ਰੈਲ, 2026 ਨੂੰ ਭੇਜਿਆ ਗਿਆ ਸੀ, ਜਿਸ ਵਿੱਚ ਕੇਂਦਰ ਸਰਕਾਰ ਤੋਂ ਕੇਂਦਰੀ ਪੂਲ ਲਈ ਕਣਕ ਦੀ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਦੀ ਅਪੀਲ ਕੀਤੀ ਗਈ ਸੀ। ਕੇਂਦਰੀ ਉਪਭੋਗਤਾ ਮਾਮਲੇ ਦੇ ਮੰਤਰਲੇ ਨੇ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਮੁਲਾਂਕਣ ਟੀਮਾਂ ਦਾ ਗਠਨ ਕੀਤਾ, ਜਿਨ੍ਹਾਂ ਨੇ 70 ਮੰਡੀਆਂ ਦਾ ਦੌਰਾ ਕਰਕੇ ਅਤੇ 300 ਤੋਂ ਜ਼ਿਆਦਾ ਸੈਂਪਲ ਇਕੱਠੇ ਕਰਕੇ ਜ਼ਮੀਨੀ ਪੱਧਰ ‘ਤੇ ਮੁਲਾਂਕਣ ਕੀਤਾ। ਆਗੂਆਂ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਧੰਨਵਾਦ ਕੀਤਾ। ਇਹ ਕਾਰਵਾਈ ਐਫ਼ਸੀਆਈ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਮੰਤਰੀ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਫ਼ੀਲਡ ਸੈਂਪਲੰਿਗ ਅਤੇ ਤੁਰੰਤ ਮੁਲਾਂਕਣ ‘ਤੇ ਆਧਾਰਿਤ ਸੀ। ਇਸ ਐਲਾਨ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਕਿਉਂਕਿ ਕੇਂਦਰੀ ਉਪਭੋਗਤਾ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਵਿੱਚ ਕਣਕ ਦੀ ਚਮਕ ਵਿੱਚ ਕਮੀ ਦੀ ਹੱਦ ਵਿੱਚ 70 ਫ਼ੀਸਦੀ ਤੱਕ ਦੀ ਛੋਟ ਦਿੱਤੀ ਗਈ ਹੈ।

 

ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਇੱਕ ਸਮਾਨ ਵਿਸ਼ੇਸ਼ਤਾਵਾਂ ਦੇ ਤਹਿਤ, ਸੁੰਗੜੇ ਅਤੇ ਟੁੱਟੇ ਹੋਏ ਦਾਣਿਆਂ ਦੀ ਹੱਦ ਮੌਜੂਦਾ 6 ਫ਼ੀਸਦੀ ਤੋਂ ਵਧਾ ਕੇ 15 ਫ਼ੀਸਦੀ ਤੱਕ ਕਰ ਦਿੱਤੀ ਹੈ।

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ ਕਿ 12 ਲੱਖ ਮੀਟਰਕ ਟਣ ਤੋਂ ਜ਼ਿਆਦਾ ਕਣਕ ਪਹਿਲਾਂ ਹੀ ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ, ਇਸ ਕਰਕੇ ਇਹ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਮਿਲਿਆ ਇਹ ਸਹਿਯੋਗ ਬਹੁਤ ਵੱਡੀ ਮਦਦ ਹੈ।

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ, “ਕੇਂਦਰ ਸਰਕਾਰ ਨੇ ਮੁਸ਼ਕਲ ਸਮੇਂ ਵਿੱਚ ਹਮੇਸ਼ਾ ਪੰਜਾਬ ਦੇ ਕਿਸਾਨਾਂ ਦਾ ਸਾਥ ਦਿੱਤਾ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ 2023 ਵਿੱਚ ਵੀ ਪੰਜਾਬ ਦੇ ਕਿਸਾਨਾਂ ਲਈ ਖ਼ਰੀਦ ਦੇ ਨਿਯਮਾਂ ਵਿੱਚ ਇਸ ਤਰ੍ਹਾਂ ਦੀ ਛੋਟ ਦੇਣ ਦਾ ਐਲਾਨ ਕੀਤਾ ਸੀ।

Tags: latest newslatest Updatepro punjab tvpropunjabtvpunjabpunjab newspunjabi news
Share204Tweet128Share51

Related Posts

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.