ਸੋਮਵਾਰ, ਜੂਨ 29, 2026 11:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਗਠਜੋੜ ਹੋ ਗਿਆ ਹੈ।

by Pro Punjab Tv
ਅਪ੍ਰੈਲ 19, 2026
in Featured, Featured News, ਪੰਜਾਬ, ਰਾਜਨੀਤੀ
0

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਗਠਜੋੜ ਹੋ ਗਿਆ ਹੈ। ਮਨਪ੍ਰੀਤ ਸਿੰਘ ਇਯਾਲੀ ਨੂੰ ਇਸ ਨਵੇਂ ਗਠਜੋੜ ਦੀ ਤਾਲਮੇਲ ਕਮੇਟੀ ਦਾ ਕਨਵੀਨਰ ਬਣਾਇਆ ਗਿਆ ਹੈ।

ਮਨਪ੍ਰੀਤ ਸਿੰਘ ਇਯਾਲੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ, “ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਤਾਲਮੇਲ ਕਮੇਟੀਆਂ ਵਲੋ ਪਹਿਲੀ ਮੀਟਿੰਗ ਕਰਕੇ #ਗੱਠਜੋੜ ਕਰਦਿਆਂ “ਪੰਥਕ ਏਕਤਾ ਤਾਲਮੇਲ ਕਮੇਟੀ” ਬਣਾਈ ਗਈ। ਜਿਸ ਦਾ ਦਾਸ ਨੂੰ ਸਰਬਸਮੰਤੀ ਨਾਲ #ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਜਿਸ ਤਹਿਤ ਅਸੀ ਦੋਵਾ ਪੰਥਕ ਅਕਾਲੀ ਧਿਰਾਂ ਦਾ ਤਹਿ ਦਿਲੋ ਧੰਨਵਾਦ ਕਰਦੇ ਹਾਂ।

2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋ ਹੋਏ ਹੁਕਮਨਾਮੇ ਸਾਹਿਬ ਤਹਿਤ ਜੋ ਪੰਥਕ ਏਕਤਾ ਦਾ ਕਾਰਜ ਅਧੂਰਾ ਪਿਆ ਸੀ। ਉਸ ਦੀ ਆਰੰਭਤਾ ਤੇ ਸਫਲਤਾ ਵੱਲ ਅੱਜ ਪਹਿਲਾ ਕਦਮ ਚੁੱਕਿਆ ਗਿਆ ਹੈ ਤੇ ਸਾਡੀ ਪਿਛਲੇ ਸਮਿਆਂ ਚ ਚੱਲ ਰਹੀਆਂ ਕੋਸ਼ਿਸ਼ਾਂ ਤੇ ਮਿਹਨਤ ਨੂੰ ਬੂਰ ਪਿਆ ਹੈ। ਸਿੱਖ ਪੰਥ, ਪੰਜਾਬ ਤੇ ਪੰਜਾਬੀਅਤ ਨੂੰ ਹੋਰ ਮਜ਼ਬੂਤ ਕਰਨ ਲਈ ਤੇ ਪੰਥਕ ਏਕਤਾ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਜਿਸ ਤਹਿਤ ਅਸੀ ਸਾਰੀਆਂ ਪੰਥਕ, ਸਮਾਜਿਕ-ਧਾਰਮਿਕ , ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਗੱਠਜੋੜ ਦਾ ਹਿੱਸਾ ਬਣਨ ਤੇ ਇਸ ਕਾਰਜ ਵਿਚ ਉਹ ਸਾਡਾ ਸਾਥ ਦੇਣ ਤਾ ਜੋ ਪੰਜਾਬ ਦੀ ਬਿਹਤਰੀ ਲਈ ਸਭ ਮਿਲ ਕੇ ਕੰਮ ਕਰ ਸਕੀਏ।”

Tags: latest newslatest Updatepro punjab tvpropunjabtvpunjabpunjab newspunjabi news
Share205Tweet128Share51

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.