ਮੰਗਲਵਾਰ, ਅਪ੍ਰੈਲ 21, 2026 03:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵ੍ਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੀ ਅੰਤਿਮ ਅਰਦਾਸ ‘ਚ ਸ਼ਾਮਲ ਹੋਏ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ, ਪਰਿਵਾਰਾਂ ਲਈ ਐੱਮਪੀ ਲੈਡ ਫੰਡ ‘ਚੋਂ ਸਹਾਇਤਾ ਦਾ ਕੀਤਾ ਐਲਾਨ

ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਜ ਮਥੁਰਾ ਦੇ ਵ੍ਰਿੰਦਾਵਨ ਵਿਖੇ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਜਗਰਾਓਂ ਵਿਖੇ ਮੁਲਾਕਾਤ ਕੀਤੀ ਅਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।

by Pro Punjab Tv
ਅਪ੍ਰੈਲ 19, 2026
in Featured News, ਕੇਂਦਰ, ਪੰਜਾਬ
0

ਜਗਰਾਓਂ, 19 ਅਪ੍ਰੈਲ: ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਅੱਜ ਮਥੁਰਾ ਦੇ ਵ੍ਰਿੰਦਾਵਨ ਵਿਖੇ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਸ਼ਰਧਾਲੂਆਂ ਦੇ ਪਰਿਵਾਰਾਂ ਨਾਲ ਜਗਰਾਓਂ ਵਿਖੇ ਮੁਲਾਕਾਤ ਕੀਤੀ ਅਤੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾਂ ਨੇ ਜਗਰਾਓਂ ਦੇ ਗੀਤਾ ਭਵਨ ਅਤੇ ਗੁਰਦੁਆਰਾ ਦਸ਼ਮੇਸ਼ ਨਗਰ ਵਿਖੇ ਪੀੜਤ ਪਰਿਵਾਰਾਂ ਵੱਲੋਂ ਰੱਖੇ ਗਏ ਵੱਖ ਵੱਖ ਅੰਤਿਮ ਅਰਦਾਸ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਸ ਮੌਕੇ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ  ਕਿਹਾ, “ਇਹ ਹਾਦਸਾ ਬਹੁਤ ਹੀ ਮੰਦਭਾਗਾ ਅਤੇ ਹਿਰਦੇਵੇਦਕ ਹੈ।” ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੂਰਾ ਦੇਸ਼ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੇ ਹਨ।

ਐੱਮਪੀ ਸੰਧੂ ਨੇ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਵੀ ਇਸ ਘਟਨਾ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।

ਮੈਂਬਰ ਪਾਲੀਮੈਂਟ ਸਤਨਾਮ ਸਿੰਘ ਸੰਧੂ ਨੇ ਇਸ ਮੌਕੇ ਹਾਦਸੇ ਦੇ ਸ਼ਿਕਾਰ ਹੋਏ ਸ਼ਰਧਾਲੂਆਂ ਦੀ ਯਾਦ ਵਿੱਚ ਯਾਦਗਾਰ ਬਣਾਉਣ ਲਈ ਗੁਰਦੁਆਰਾ ਦਸ਼ਮੇਸ਼ ਨਗਰ ਨੂੰ ਐੱਮਪੀ ਲੈਡ ਫੰਡ ਵਿੱਚੋਂ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਕਿਵੇਂ ਅਤੇ ਕਿਸ ਤਰ੍ਹਾਂ ਕਰਨੀ ਹੈ, ਇਸ ਬਾਰੇ ਫੈਸਲਾ ਪੀੜਤ ਪਰਿਵਾਰਾਂ ਅਤੇ ਸਥਾਨਕ ਨਿਵਾਸੀਆਂ ਵੱਲੋਂ ਸਾਂਝੇ ਤੌਰ ‘ਤੇ ਲਿਆ ਜਾਵੇਗਾ।

ਇਸ ਮੌਕੇ ਐੱਮਪੀ ਸੰਧੂ ਦੇ ਨਾਲ ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਇੰਦਰਪਾਲ ਸਿੰਘ, ਆਈਟੀ ਸੈੱਲ ਇੰਚਾਰਜ ਨਵੀਨ ਜੈਨ, ਮੰਡਲ ਜਗਰਾਉਂ ਦੇ ਜਨਰਲ ਸਕੱਤਰ ਗੌਰਵ ਗੁਪਤਾ ਤੇ ਸੌਰਵ ਕੁਮਾਰ, ਭਾਜਪਾ ਸੂਬਾ ਕੈਸ਼ੀਅਰ ਗੁਰਦੇਵ ਦੇਬੀ, ਜ਼ਿਲ੍ਹਾ ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ ਤੇ ਸਤੀਸ਼ ਕੁਮਾਰ ਅਤੇ ਬਾਲਮੀਕਿ ਸਭਾ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਗੇਜਾ ਰਾਮ ਬਾਲਮੀਕਿ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਸਾਰੇ ਆਗੂਆਂ ਨੇ ਸਾਂਝੇ ਤੌਰ ‘ਤੇ ਇਸ ਹਾਦਸੇ ਵਿੱਚ ਮਾਰੇ ਗਏ 16 ਵਿਅਕਤੀਆਂ, ਜਿਨ੍ਹਾਂ ਵਿੱਚ ਕਵਿਤਾ ਰਾਣੀ, ਮਧੁਰ ਬਹਿਲ, ਚਰਨਜੀਤ ਬਹਿਲ, ਚੰਦਨ ਪਿੰਕੀ ਬਹਿਲ, ਆਸ਼ਾ ਰਾਣੀ, ਰਾਕੇਸ਼ ਗੁਲਾਟੀ ਅਤੇ ਹੋਰ ਸ਼ਾਮਲ ਸਨ, ਦੇ ਨਿਮਿੱਤ ਅਰਦਾਸ ਕੀਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।

ਦੱਸਣਯੋਗ ਹੈ ਕਿ ਵ੍ਰਿੰਦਾਵਨ ਵਿਖੇ 10 ਅਪ੍ਰੈਲ ਨੂੰ ਯਮੁਨਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਭਿਆਨਕ ਹਾਦਸਾ ਵਾਪਰਿਆ ਸੀ। ਹਾਦਸੇ ਦੇ ਵਕਤ ਕਿਸ਼ਤੀ ਵਿੱਚ 30 ਦੇ ਕਰੀਬ ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ ਪੰਜਾਬ ਦੇ 16 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ ਸਨ।

 

Tags: latest newslatest UpdateMP Satnam Sandhupropunjabnewspropunjabtvpunjabpunjabi news
Share196Tweet123Share49

Related Posts

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਅਪ੍ਰੈਲ 21, 2026
Load More

Recent News

2,500 ਕਰੋੜ ਰੁਪਏ ਦੀ ਸਾਈਬਰ ਧੋਖਾਧੜੀ; ਤਿੰਨ ਬੈਂਕ ਅਧਿਕਾਰੀਆਂ ਸਮੇਤ 20 ਗ੍ਰਿਫ਼ਤਾਰ; 85 ਜਾਅਲੀ ਖਾਤਿਆਂ ਦਾ ਹੋਇਆ ਪਰਦਾਫਾਸ਼

ਅਪ੍ਰੈਲ 21, 2026

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

ਅਪ੍ਰੈਲ 21, 2026

ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵਰਲਡ ਹਾਰਟੀ ਸੈਂਟਰ ਈਕੋਸਿਸਟਮ ਦੀ ਤਰਜ਼ ‘ਤੇ ਬਾਗਬਾਨੀ ਅਨੁਭਵ ਅਤੇ ਸਿਖਲਾਈ ਕੇਂਦਰ ਕਰੇਗੀ ਸਥਾਪਤ 

ਅਪ੍ਰੈਲ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵਿਕਾਸ ਕੇਂਦਰ ਸਥਾਪਤ ਕਰਨ ਦੀ ਸੰਭਾਵਨਾ ਪੜਚੋਲਣ ਲਈ ਗਲੋਬਲ ਸੈਮੀਕੰਡਕਟਰ ਦਿੱਗਜ਼ ਐਨ.ਐਕਸ.ਪੀ. ਨੂੰ ਨਿੱਘਾ ਸੱਦਾ

ਅਪ੍ਰੈਲ 21, 2026

’ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਅਪ੍ਰੈਲ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.