ਸ਼ਨੀਵਾਰ, ਮਈ 2, 2026 03:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੀ ਤਰੱਕੀ ਪੰਜਾਬ ਸਰਕਾਰ ਦਾ ਸੰਕਲਪ, ਉਦਯੋਗ ਲਈ ਸਾਜ਼ਗਾਰ ਮਾਹੌਲ ਦੇ ਪੈਦਾ ਕੀਤੇ ਮੌਕੇ

ਉਦਯੋਗ ਲਈ ਸਰਕਾਰ ਦੀ ਤਰਫ਼ੋਂ ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ।

by Pro Punjab Tv
ਅਪ੍ਰੈਲ 1, 2026
in Featured News, ਪੰਜਾਬ
0

ਉਦਯੋਗ ਲਈ ਸਰਕਾਰ ਦੀ ਤਰਫ਼ੋਂ ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ।

ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਇੱਥੇ ਆਈਆਂ ਮਾਣਯੋਗ ਸ਼ਖ਼ਸੀਅਤਾਂ ਦੇ ਸਮਰਪਣ ਨੂੰ ਬਿਆਨ ਕਰਨ ਮੇਰੇ ਕੋਲ ਸ਼ਬਦ ਵੀ ਘੱਟ ਰਹਿ ਜਾਣਗੇ। ਦੁਨੀਆ ਭਰ ਦੇ ਮੋਹਰੀ ਉਦਯੋਗਿਕ ਆਗੂ ਇਸ ਇਤਿਹਾਸਕ ਅਤੇ ਪ੍ਰਗਤੀਸ਼ੀਲ ਸੰਮੇਲਨ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸੂਝਵਾਨ ਅਤੇ ਦੂਰਅੰਦੇਸ਼ੀ ਵਾਲਾ ਆਗੂ ਉਹੀ ਹੁੰਦਾ ਹੈ ਜੋ ਹਰ ਤਰ੍ਹਾਂ ਦੇ ਮਾਹੌਲ ਅਤੇ ਚੁਣੌਤੀਆਂ ਲਈ ਆਪਣੀ ਟੀਮ ਨੂੰ ਤਿਆਰ ਰੱਖੇ ਅਤੇ ਸੂਬਾ ਸਰਕਾਰ ਇਸੇ ਤਰਜ਼ ‘ਤੇ ਕੰਮ ਕਰਦੀ ਹੈ।

ਸੂਬੇ ਦੇ ਲੋਕਾਂ ਦੇ ਜਨੂੰਨ ਅਤੇ ਜਜ਼ਬੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਸੂਝਵਾਨ ਆਗੂ ਵਜੋਂ ਵਿਚਰਦੇ ਹਨ ਅਤੇ ਅਸੀਂ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਾਂ ਕਿਉਂਕਿ ਦੇਸ਼ ਸਾਡੇ ਲਈ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨਵਾਂ ਉੱਭਰਦਾ ਖੇਤਰ ਹੈ ਪਰ ਮਨੁੱਖੀ ਦਿਮਾਗ ਇਸ ਤੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੈ, ਜੋ ਕਿ ਮਨੁੱਖੀ ਸਰੋਤ ਦੇ ਵਿਕਾਸ ਲਈ ਚੰਗਾ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਨੀਤੀ ਨਿਰਮਾਣ ਦੇ ਫੈਸਲਿਆਂ ਵਿੱਚ ਕਾਰੋਬਾਰੀ ਤੇਜ਼ੀ ਨਾਲ ਧਿਰ ਬਣ ਕੇ ਉੱਭਰ ਰਹੇ ਹਨ।

 

Tags: latest newslatest Updatepropunjabnewspropunjabtvpunjabpunjab newspunjabi news
Share197Tweet123Share49

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.