ਵੀਰਵਾਰ, ਜੁਲਾਈ 2, 2026 12:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ ਪੰਜਾਬ ਸਰਕਾਰ

ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ', ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।

by Pro Punjab Tv
ਅਪ੍ਰੈਲ 12, 2026
in Featured News, ਪੰਜਾਬ
0

ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’, ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਦੇ ਭਵਿੱਖ ਵਿੱਚ ਇੱਕ ਲੰਬੇ ਸਮੇਂ ਦੇ ਨਿਵੇਸ਼ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਤੇ ਧਿਆਨ ਕੇਂਦਰਿਤ ਕਰਕੇ ਸਿੱਖਣ ਦੀ ਨੀਂਹ ਨੂੰ ਮੁੱਢਲੇ ਪੜਾਅ ‘ਤੇ ਵਧੇਰੇ ਮਜ਼ਬੂਤੀ ਦੇ ਰਹੀ ਹੈ, ਜੋ ਭਵਿੱਖ ਦੀ ਅਕਾਦਮਿਕ ਸਫ਼ਲਤਾ, ਵਿਸ਼ਵਾਸ ਅਤੇ ਬੌਧਿਕ ਵਿਕਾਸ ਨੂੰ ਨਿਰਧਾਰਤ ਕਰਦਾ ਹੈ।

ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਮੁੱਢਲੇ ਪੜਾਅ ਵਿੱਚ ਕਲਾਸਰੂਮਾਂ ਨੂੰ ਦਿਲਚਸਪ, ਬਾਲ-ਕੇਂਦ੍ਰਿਤ, ਖੇਡ-ਅਧਾਰਤ ਸਿੱਖਣ ਦੇ ਮਾਹੌਲ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜੋ ਮਨੋਰੰਜਕ ਗਤੀਵਿਧੀਆਂ ਰਾਹੀਂ ਸਿੱਖਣ ਦੀ ਆਦਤ ਨੂੰ ਉਤਸ਼ਾਹਿਤ ਕਰਦੇ ਹਨ। ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ ਜੋ ਪੰਜਾਬ ਸਰਕਾਰ ਦੁਆਰਾ ਇਸ ਪੱਧਰ ‘ਤੇ ਲਾਗੂ ਕੀਤੀ ਜਾ ਰਹੀ ਹੈ। ਪੰਜਾਬ ਭਰ ਦੇ ਛੋਟੇ ਬੱਚਿਆਂ ਲਈ ਬਿਹਤਰ ਸਮਝ ਅਤੇ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਸਬੰਧੀ ਛਪਾਈ ਗਈ ਸਾਰੀ ਸਮੱਗਰੀ ਪੰਜਾਬੀ ਵਿੱਚ ਪ੍ਰਦਾਨ ਕੀਤੀ ਜਾ ਰਹੀ ਹੈ।

ਕਿੱਟ ਵਿੱਚ ਸ਼ੁਰੂਆਤੀ ਜਮਾਤਾਂ ਲਈ ਉਮਰ ਦੇ ਆਧਾਰ ‘ਤੇ ਸਿੱਖਣ ਸਮੱਗਰੀ ਸ਼ਾਮਲ ਹੈ ਜਿਵੇਂ ਕਿ ਖਿਡੌਣੇ ਅਤੇ ਮੈਨੀਪੁਲੇਟਿਵਜ਼, ਪਹੇਲੀਆਂ ਅਤੇ ਖੇਡਾਂ, ਸਟੋਰੀ ਕਾਰਡ ਅਤੇ ਫਲੈਸ਼ ਕਾਰਡ, ਪੋਸਟਰ ਅਤੇ ਗਤੀਵਿਧੀਆਂ ਵਾਲੀਆਂ ਕਿਤਾਬਾਂ, ਕਠਪੁਤਲੀਆਂ ਅਤੇ ਖੇਡ ਸਮੱਗਰੀ, ਅਧਿਆਪਕ ਸਰੋਤ ਸਮੱਗਰੀ। ਹਰੇਕ ਭਾਗ ਭਾਸ਼ਾ, ਅੰਕ, ਰਚਨਾਤਮਕਤਾ ਅਤੇ ਸਮਾਜਿਕ ਸਿੱਖਿਆ ਸਮੇਤ ਮੁੱਖ ਵਿਕਾਸ ਖੇਤਰਾਂ ਵਿੱਚ ਸਹਾਇਤਾ ਕਰਦਾ ਹੈ, ਜੋ ਕਿ ਸੂਬੇ ਭਰ ਵਿੱਚ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ।

 

 

 

Tags: latest newslatest Updatepro punjab tvpropunjabtvpunjabpunjab governmentpunjab newspunjabi news
Share198Tweet124Share50

Related Posts

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਜੁਲਾਈ 2, 2026

ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਖ਼ਤਮ, ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਜੁਲਾਈ 2, 2026

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026

ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 1, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਜੁਲਾਈ 2, 2026

ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਖ਼ਤਮ, ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਜੁਲਾਈ 2, 2026

ਪੰਜਾਬ ‘ਚ ਇੱਕ ਹਜ਼ਾਰ ਤੋਂ ਵੱਧ ਲੈਕਚਰਾਰ ਅਸਾਮੀਆਂ ਲਈ ਭਰਤੀ; ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

ਜੁਲਾਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.