ਐਤਵਾਰ, ਅਕਤੂਬਰ 11, 2026 04:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

by Pro Punjab Tv
ਅਪ੍ਰੈਲ 29, 2026
in Featured, Featured News, ਪੰਜਾਬ, ਰਾਜਨੀਤੀ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਤੇ ਅਣਵਿਆਹੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਦਿੱਤੇ ਹਨ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਸਦਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ । ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਤਿਆਗ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਣ ਨੂੰ ਤਰਜੀਹ ਦੇ ਰਹੀ ਹੈ।

Tags: latest newsmohinder bhagatpro punjab tvpunjab news
Share202Tweet126Share51

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.