ਵੀਰਵਾਰ, ਜੁਲਾਈ 2, 2026 12:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ।

by Pro Punjab Tv
ਅਪ੍ਰੈਲ 30, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਪਰਿਵਾਰ ਵੱਧਦਾ ਜਾ ਰਿਹਾ ਹੈ। ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਹੈ। ਦੋਵੇਂ ਵਕੀਲ ਘੁੰਮਣ ਬ੍ਰਦਰਜ਼ ਵਜੋਂ ਜਾਣੇ ਜਾਂਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ, “ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਨਾਮੀ ਵਕੀਲ ‘ਘੁੰਮਣ ਬਰਦਰਜ਼’ ਸ੍ਰੀ ਜੀ.ਐਸ. ਘੁੰਮਣ ਜੀ ਅਤੇ ਸ੍ਰੀ ਜੀ.ਪੀ.ਐਸ. ਘੁੰਮਣ ਜੀ ਦਾ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਨਿੱਘਾ ਸਵਾਗਤ ਹੈ।

ਕਾਨੂੰਨੀ ਮਾਹਿਰਾਂ ਦੇ ਜੁੜਨ ਨਾਲ ਪਾਰਟੀ ਦੀ ਕਾਨੂੰਨੀ ਮਜ਼ਬੂਤੀ ਹੋਰ ਵਧੇਗੀ। ਘੁੰਮਣ ਭਰਾਵਾਂ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਬਣਾਉਣ ਦੇ ਇਤਿਹਾਸਕ ਫੈਸਲੇ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਅਸੀਂ ਪੰਜਾਬ ਦੀ ਸੇਵਾ ਅਤੇ ਮਰਿਆਦਾ ਦੀ ਰਾਖੀ ਲਈ ਵਚਨਬੱਧ ਹਾਂ। ਸਾਂਝੇ ਯਤਨਾਂ ਨਾਲ ਅਸੀਂ ਪੰਜਾਬ ਨੂੰ ਹੋਰ ਖੁਸ਼ਹਾਲ ਅਤੇ ਕਾਨੂੰਨੀ ਤੌਰ ‘ਤੇ ਮਜ਼ਬੂਤ ਬਣਾਵਾਂਗੇ।”

Tags: Aam Aadmi Partycm bhagwant mannGhuman Brothers join AAPlatest news
Share218Tweet136Share54

Related Posts

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.