ਵੀਰਵਾਰ, ਅਪ੍ਰੈਲ 30, 2026 08:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ

by Pro Punjab Tv
ਅਪ੍ਰੈਲ 30, 2026
in Featured, Featured News, ਪੰਜਾਬ
0

ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ, ਵਾਸੀ ਵੈਰੋਵਾਲ ਰੋਡ, ਜੰਡਿਆਲਾ ਗੁਰੂ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਦੀ ਤਸਕਰੀ ਲਈ ਉਸ ਵੱਲੋਂ ਵਰਤੀ ਜਾਣ ਵਾਲੀ ਸਿਲਵਰ ਰੰਗ ਦੀ ਹੁੰਡਈ ਆਈ10 ਕਾਰ, ਰਜਿਸਟ੍ਰੇਸ਼ਨ ਨੰਬਰ ਪੀਬੀ10-ਸੀਵੀ-3211, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਦੁਬਈ ਦੇ ਹੈਂਡਲਰ ਅੰਤਰਪ੍ਰੀਤ ਸਿੰਘ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਸੀ, ਜੋ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਅੰਤਰਪ੍ਰੀਤ ਸਿੰਘ ਦੇ ਨਿਰਦੇਸ਼ਾਂ ‘ਤੇ ਮੁਲਜ਼ਮ ਲਵਪ੍ਰੀਤ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਪ੍ਰਾਪਤ ਕਰਕੇ ਇਨ੍ਹਾਂ ਦੀ ਅੱਗੇ ਸਪਲਾਈ ਵੀ ਕਰਦਾ ਸੀ।

ਇਸ ਕਾਰਵਾਈ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਲਵਪ੍ਰੀਤ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਹ ਖੇਪ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ‘ਤੇ ਅੱਡਾ ਮਾਨਾਵਾਲਾ ਨੇੜੇ ਕਿਸੇ ਹੋਰ ਪਾਰਟੀ ਨੂੰ ਪਹੁੰਚਾਈ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੁਲਿਸ ਟੀਮ ਇਲਾਕੇ ਵਿੱਚ ਪਹੁੰਚੀ ਅਤੇ ਸ਼ੱਕੀ ਲਵਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਦੀ ਆਈ10 ਕਾਰ ਵਿੱਚੋਂ 6 ਕਿਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 27 ਮਿਤੀ 29-04-2026 ਨੂੰ ਦਰਜ ਕੀਤਾ ਗਿਆ ਹੈ।

Tags: latest newsMan linked to narco smuggling network arrested with 6 kg heroinpro punjab tvpunjab news
Share198Tweet124Share49

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.