ਵੀਰਵਾਰ, ਅਪ੍ਰੈਲ 30, 2026 09:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਨਿਊਜ਼ੀਲੈਂਡ ‘ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ।

by Pro Punjab Tv
ਅਪ੍ਰੈਲ 30, 2026
in Featured, Featured News, ਪੰਜਾਬ, ਵਿਦੇਸ਼
0

ਚੰਡੀਗੜ੍ਹ : ਨਿਊਜ਼ੀਲੈਂਡ ‘ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਸਟੇਟ ਹਾਈਵੇ ਨੰਬਰ-1 ‘ਤੇ ਡੈਜ਼ਰਟ ਰੋਡ ‘ਤੇ ਰੰਗੀਪੋ ਅਤੇ ਵਾਈਓਰੂ ਦੇ ਵਿਚਕਾਰ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਕਾਰ ਦੀ ਟੱਕਰ ਇਕ ਤੇਲ ਦੇ ਟੈਂਕਰ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਮਨਜਿੰਦਰ ਸਿੰਘ (38) ਵਾਸੀ ਪਿੰਡ ਗੁਣਾਚੌਰ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ), ਵਰਿੰਦਰਪਾਲ ਸਿੰਘ ਅਤੇ ਸੰਦੀਪ ਸਿੰਘ (ਦੋਵੇਂ ਉੱਤਰਾਖੰਡ ਨਿਵਾਸੀ) ਵਜੋਂ ਹੋਈ ਹੈ। ਮਨਜਿੰਦਰ ਸਿੰਘ ਆਪਣੇ ਦੋਸਤਾਂ ਨਾਲ ਵਲਿੰਗਟਨ ਵਿਖੇ ਇਕ ਮਿੱਤਰ ਨੂੰ ਮਿਲਣ ਤੋਂ ਬਾਅਦ ਰਾਤ 12 ਵਜੇ ਦੇ ਕਰੀਬ ਟੌਰੰਗਾ ਵਾਪਸ ਆਪਣੇ ਘਰ ਜਾ ਰਹੇ ਸਨ, ਜਦੋਂ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਵਰਿੰਦਰਪਾਲ ਅਤੇ ਸੰਦੀਪ ਸਿੰਘ ਆਪਸ ਵਿਚ ਰਿਸ਼ਤੇਦਾਰ ਦੱਸੇ ਜਾ ਰਹੇ ਹਨ।

Tags: 3 Punjabi youths dieddeathdiedlatest newspro punjab tvThree Punjabi youths die in tragic road accident in New Zealand
Share198Tweet124Share49

Related Posts

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026

ਘੁੰਮਣ ਬ੍ਰਦਰਜ਼ ‘ਆਪ’ ‘ਚ ਹੋਏ ਸ਼ਾਮਿਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਅਪ੍ਰੈਲ 30, 2026

ਕਾਲ ਬਣੀ ਹਸਪਤਾਲ ਦੀ ਕੰਧ, ਘਰਾਂ ਤੇ ਦਫ਼ਤਰਾਂ ‘ਚ ਭਰਿਆ ਪਾਣੀ

ਅਪ੍ਰੈਲ 30, 2026
Load More

Recent News

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਅਪ੍ਰੈਲ 30, 2026

ਬਦਲਿਆ ਮੌਸਮ ਦਾ ਮਿਜ਼ਾਜ਼ : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ

ਅਪ੍ਰੈਲ 30, 2026

ਨਿਊਜ਼ੀਲੈਂਡ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਅਪ੍ਰੈਲ 30, 2026

ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

ਅਪ੍ਰੈਲ 30, 2026

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅਪ੍ਰੈਲ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.