ਸ਼ੁੱਕਰਵਾਰ, ਮਈ 1, 2026 08:40 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ), ਭਾਜਪਾ ਪੰਜਾਬ ਤੋਂ ਜ਼ਿਲ੍ਹਾ ਮਲੇਰਕੋਟਲਾ ਦੇ ਇੰਚਾਰਜ

by Pro Punjab Tv
ਮਈ 1, 2026
in Featured, Featured News, ਪੰਜਾਬ, ਰਾਜਨੀਤੀ
0

ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ/ਇਨਵਾਈਟੀ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ), ਭਾਜਪਾ ਪੰਜਾਬ ਤੋਂ ਜ਼ਿਲ੍ਹਾ ਮਲੇਰਕੋਟਲਾ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਾਬਕਾ ਸੂਬਾ ਚੇਅਰਪਰਸਨ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।

ਇਸ ਸੰਬੰਧੀ ਸੁਖਵਿੰਦਰ ਬਿੰਦਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇੱਕ ਧਮਕੀ ਭਰਿਆ ਪੱਤਰ ਮਿਲਿਆ, ਜਿਸ ਵਿੱਚ 5 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਰਕਮ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇੱਕ ਛੋਟੀ ਪਲਾਸਟਿਕ ਦੀ ਬੋਤਲ ਵਿੱਚ ਇੱਕ ਸ਼ੱਕੀ ਤਰਲ ਪਦਾਰਥ, ਜਿਸ ਨੂੰ ਨੁਕਸਾਨਦੇਹ ਸਮੱਗਰੀ ਹੋਣ ਦਾ ਸ਼ੱਕ ਹੈ, ਮਿਲਿਆ ਹੈ।

ਜਿਸ ਤੋਂ ਬਾਅਦ ਇਸ ਦੀ ਸ਼ਿਕਾਇਤ ਸੁਖਵਿੰਦਰ ਬਿੰਦਰਾ ਵੱਲੋਂ ਪੁਲਿਸ ਸਟੇਸ਼ਨ ਦੁੱਗਰੀ, ਲੁਧਿਆਣਾ ਵਿਖੇ ਦਰਜ ਕਰਵਾਈ ਗਈ ਹੈ, ਅਤੇ ਪੁਲਿਸ ਨੂੰ ਧਮਕੀ ਭਰੇ ਪੱਤਰ ਅਤੇ ਸ਼ੱਕੀ ਬੋਤਲ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪਿਛਲੇ 4-5 ਸਾਲਾਂ ਵਿੱਚ, ਸੁਖਵਿੰਦਰ ਸਿੰਘ ਬਿੰਦਰਾ ਨੂੰ ਕਈ ਧਮਕੀ ਭਰੇ ਕਾਲਾਂ ਅਤੇ ਫਿਰੌਤੀ ਪੱਤਰ ਵੀ ਮਿਲੇ ਹਨ ਜਿਸ ਵਿੱਚ ਪੈਸੇ ਦੀ ਮੰਗ ਕੀਤੀ ਜਾ ਚੁੱਕੀ ਹੈ।

 

Tags: BJP leader Sukhwinder BindraBJP leader Sukhwinder Bindra receives death threatlatest newspro punjab tvpunjab news
Share198Tweet124Share50

Related Posts

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

Weather Update: IMD ਨੇ 11 ਰਾਜਾਂ ਲਈ ਜਾਰੀ ਕੀਤੀ ਮੌਸਮ ਦੀ ਚੇਤਾਵਨੀ.. ਜਾਣੋ ਕਿੱਥੇ-ਕਿੱਥੇ ਮੀਂਹ ਦੀ ਸੰਭਾਵਨਾ

ਮਈ 1, 2026

ਦੇਸ਼ ਦਾ ਪਹਿਲਾ ਬੈਰੀਅਰ ਰਹਿਤ ਟੋਲ ਪਲਾਜ਼ਾ ਗੁਜਰਾਤ ਵਿੱਚ ਹੋਇਆ ਸ਼ੁਰੂ, ਜਾਣੋ ਕਿਵੇਂ ਕਰੇਗਾ ਕੰਮ

ਮਈ 1, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.