ਸ਼ੁੱਕਰਵਾਰ, ਅਕਤੂਬਰ 16, 2026 02:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ, ਰਾਸ਼ਟਰਪਤੀ ਨੂੰ ਕੀਤੀ ਇਹ ਮੰਗ

ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।

by Pro Punjab Tv
ਮਈ 5, 2026
in Featured, Featured News, ਪੰਜਾਬ, ਰਾਜਨੀਤੀ
0

ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਰਾਜ ਸਭਾ ਮੈਂਬਰਾਂ ’ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਮਨਮਰਜੀ ਨਹੀਂ ਚੱਲਦੀ ਅਤੇ ਇਹ ਲੋਕਤੰਤਰ ਦਾ ਮਜ਼ਾਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਅਜਿਹੀ ਗੱਦਾਰੀ ਨਹੀਂ ਚੱਲੇਗੀ ਅਤੇ ਰਾਘਵ ਚੱਢਾ 21 ਪਰਚਿਆਂ ਦੀ ਧਮਕੀ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ’ਚ ਸੰਵਿਧਾਨ ਦੀ ਹੱਤਿਆ ਹੋਈ ਹੈ ਅਤੇ ਪੰਜਾਬੀ ਆਕੜ ਨਹੀਂ ਸਹਿੰਦੇ। ਉਨ੍ਹਾਂ ਕਿਹਾ ਕਿ ਜੇਕਰ ਆਕੜ ਕੀਤੀ ਤਾਂ 5 ਗੁਣ ਵੱਧ ਤਾਕਤ ਨਾਲ ਜਵਾਬ ਦਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਉਹ ਭਾਜਪਾ ਵਿੱਚ ਚਲੇ ਗਏ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਉਹਨਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੋਵੇਗੀ, ਪੰਜਾਬ ’ਚ ਗ਼ਲਤ ਕੰਮ ਕਰਨ ਵਾਲ਼ਿਆਂ ਖ਼ਿਲਾਫ਼ ਪਰਚਾ ਦਰਜ ਹੁੰਦਾ ਹੈ। ਜਦੋਂ ਇਨ੍ਹਾਂ ਖ਼ਿਲਾਫ਼ ਕੋਈ ਵੀ ਸ਼ਿਕਾਇਤ ਆਵੇਗੀ ਅਸੀਂ ਇਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕਰਾਂਗੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਬਹੁਤ ਹੀ ਵਧੀਆ ਮਾਹੌਲ ਵਿਚ ਗੱਲਬਾਤ ਬਾਅਦ ਹੋਈ। ਅਸੀਂ ਉਨ੍ਹਾਂ ਕੋਲੋਂ 7 ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਦੀ ਮੰਗ ਕੀਤੀ ਹੈ।

Tags: Chief Minister Bhagwant Mann met President Draupadi MurmuLatest Newpro punjab tv
Share206Tweet129Share52

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.