ਬੁੱਧਵਾਰ, ਮਈ 20, 2026 09:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ।

by Pro Punjab Tv
ਮਈ 20, 2026
in Featured, Featured News, ਸਿੱਖਿਆ, ਪੰਜਾਬ
0

ਪੰਜਾਬ ਵਿੱਚ NEET ਪ੍ਰੀਖਿਆ ਦੇਣ ਵਾਲੇ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 20, 21, 22 ਜੂਨ ਨੂੰ NEET ਦਾ ਪੇਪਰ ਦੇਣ ਲਈ ਸੈਂਟਰ ਜਾਣ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਰੋਡਵੇਜ ਵਿਚ ਮੁਫਤ ਸਫਰ ਦਾ ਐਲਾਨ ਕੀਤਾ ਗਿਆ ਹੈ। ਵਿਦਿਆਰਥੀਆਂ ਤੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ, ” ਬਹੁਤ ਸਾਰੇ ਗਰੀਬ ਬੱਚੇ NEET ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਜਦੋਂ ਕੇਜਰੀਵਾਲ ਨੇ ਹਾਲ ਹੀ ਵਿਚ NEET ਦੇ ਵਿਦਿਆਰਥੀਆਂ ਨਾਲ ਗੱਲ ਕੀਤੀਤਾਂ ਉਨ੍ਹਾਂ ਨੇ ਮਦਦ ਦੀ ਬੇਨਤੀ ਕੀਤੀ। NEET ਦੀ ਪ੍ਰੀਖਿਆ 21 ਜੂਨ ਨੂੰ ਹੈ। ਇਸ ਲਈ, ਪੰਜਾਬ ਸਰਕਾਰ ਨੇ 20, 21 ਅਤ 22 ਜੂਨ ਨੂੰ ਸਾਰੀਆਂ ਪੰਜਾਬ ਰੋਡਵੇਜ ਬੱਸਾਂ ਵਿਚ NEET ਪ੍ਰੀਖਿਆ ਦੇਣ ਵਾਲੇ ਸਾਰੇ ਵਿਦਿਆਰਥੀਆਂ ਦਾ ਕਿਰਾਇਆ ਮੁਆਫ ਕਰਨ ਦਾ ਫੈਸਲਾ ਕੀਤਾ ਹੈ। ਆਪਣਾ ਐਡਮਿਟ ਕਾਰਡ ਦਿਖਾਓ ਅਤੇ ਤੁਹਾਡੇ ਤੋਂ ਟਿਕਟ ਨਹੀਂ ਲਈ ਜਾਵੇਗੀ।”

Tags: cm bhagwant mannlatest newsMann government's big decision for students appearing for NEET exampro punjab tv
Share204Tweet128Share51

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026

ਬੈਂਕ ਟ੍ਰਾਂਸਫਰ ਲਈ ਹੁਣ ਲੱਗੇਗਾ ਡਬਲ OTP, ਬੈਂਕ ਨੇ ਬਦਲਿਆ ਨਿਯਮ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.