ਵੀਰਵਾਰ, ਸਤੰਬਰ 24, 2026 01:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੰਦਭਾਗੀ ਘਟਨਾ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2-2 ਲੱਖ ਰੁਪਏ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ

by Pro Punjab Tv
ਮਈ 24, 2026
in Featured, Featured News, ਪੰਜਾਬ
0

ਅੰਮ੍ਰਿਤਸਰ, 24 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ `ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਇਸ ਘਟਨਾ ਵਿਚ ਜ਼ਖ਼ਮੀ ਹੋਈਆਂ ਸੰਗਤਾਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਉਥੇ ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪਹੁੰਚ ਕੇ ਘਟਨਾ ਬਾਰੇ ਜਾਣਕਾਰੀ ਵੀ ਲਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੰਦਭਾਗੀ ਘਟਨਾ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 2-2 ਲੱਖ ਰੁਪਏ ਸਹਾਇਤਾ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਰ ਐਤਵਾਰ ਵੱਡੀ ਗਿਣਤੀ ਵਿਚ ਸੰਗਤਾਂ ਪੁੱਜਦੀਆਂ ਹਨ। ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਇਸ ਅਸਥਾਨ ਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਸੇਵਾਵਾਂ ਚਲ ਰਹੀਆਂ ਹਨ। ਇਮਾਰਤ ਦੇ ਲੈਂਟਰ ਲਈ ਹੋਈ ਸਟਰਿੰਗ ਤੋਂ ਹਵਾ ਦੇ ਤੇਜ਼ ਬੁੱਲੇ ਨਾਲ ਕੁਝ ਪਲੇਟਾਂ ਥੱਲੇ ਬੈਠੀਆਂ ਸੰਗਤਾਂ ਤੇ ਡਿੱਗਣ ਨਾਲ ਇਹ ਘਟਨਾ ਵਾਪਰੀ ਹੈ।

ਉਨ੍ਹਾਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਨਮਿਤ ਕਰਤਾ ਪੁਰਖੁ ਅੱਗੇ ਅਰਦਾਸ ਕੀਤੀ ਅਤੇ ਜ਼ਖਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਵੀ ਇਸ ਘਟਨਾ ਤੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ ਹੈ। ਬਾਬਾ ਭੂਰੀਵਾਲਿਆਂ ਨੇ ਮਨੁੱਖੀ ਹਮਦਰਦੀ ਵਜੋਂ ਅਕਾਲ ਚਲਾਣਾ ਕਰਨ ਵਾਲੀਆਂ ਬੀਬੀਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਇਸੇ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਡੀਨ ਡਾ. ਏ ਪੀ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਮਾਹਰ ਡਾਕਟਰ ਜ਼ਖਮੀਆਂ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਲਾਜ ਵਿਚ ਕਿਸੇ ਤਰ੍ਹਾਂ ਵੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜ਼ਰ ਸਿੰਘ, ਈਐਨਟੀ ਸਰਜਨ ਡਾ ਜਸਕਰਨ ਸਿੰਘ, ਐਕਸੀਅਨ ਸ. ਸੁਖਜਿੰਦਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।

Tags: Advocate Dhami expressed griefAdvocate Harjinder Singh Dhamiamritsar newslatest newspro punjab tvPunjab TV
Share202Tweet126Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.