ਮੰਗਲਵਾਰ, ਮਈ 26, 2026 02:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਕੀਤਾ ਸਵਾਗਤ,ਕਿਹਾ-ਅਜਿਹੇ ਆਗੂਆਂ ਦੇ ਸਾਥ ਨਾਲ 'ਰੰਗਲਾ ਪੰਜਾਬ' ਸਿਰਜਣ ਦੇ ਸੁਪਨੇ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ

by Pro Punjab Tv
ਮਈ 26, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ ‘ਆਪ’ ਵਿੱਚ ਸ਼ਾਮਲ ਹੋ ਗਏ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ।

ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਇਲਾਕੇ ਦੀਆਂ ਕਈ ਹੋਰ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵੀ ‘ਆਪ’ ਵਿੱਚ ਸ਼ਾਮਲ ਹੋਈਆਂ। ਇਨ੍ਹਾਂ ਵਿੱਚ ਸਾਬਕਾ ਆਰਟੀਆਈ ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠਾ ਨੇ ‘ਆਪ’ ਦਾ ਪੱਲਾ ਫੜਿਆ। ਇਨ੍ਹਾਂ ਸਾਰੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਸਰਕਾਰ ਦੇ ਕੰਮਕਾਜ ‘ਤੇ ਆਪਣਾ ਪੂਰਾ ਭਰੋਸਾ ਪ੍ਰਗਟਾਇਆ।

ਮੁਖਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਹੋਣ ਵਾਲੇ ਸਾਰੇ ਆਗੂਆਂ ਨੂੰ ਵਧਾਈ ਦਿੰਦਿਆਂ ਐਕਸ ‘ਤੇ ਲਿਖਿਆ “ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਇੱਕ ਬਹੁਤ ਹੀ ਵੱਡਾ ਅਤੇ ਅਹਿਮ ਵਾਧਾ ਹੋਇਆ ਹੈ..ਪੰਜਾਬ ਦੇ ਧਾਰਮਿਕ, ਸਮਾਜਿਕ ਅਤੇ ਸਿਆਸੀ ਖੇਤਰ ਦੀਆਂ ਉੱਘੀਆਂ ਸ਼ਖਸੀਅਤਾਂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਐੱਮ.ਐੱਲ.ਏ ਤੇ ਚੀਫ ਖਾਲਸਾ ਦੀਵਾਨ ਦੇ ਸਰਪ੍ਰਸਤ ਸ. ਰਾਜਮਹਿੰਦਰ ਸਿੰਘ ਮਜੀਠਾ ਜੀ, ਸਾਬਕਾ RTI ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਜੀ ਅਤੇ ਚੀਫ ਖਾਲਸਾ ਦੀਵਾਨ ਦੇ ਮੌਜੂਦਾ ਮੈਂਬਰ ਸੁਖਦੀਪ ਸਿੰਘ ਮਜੀਠਾ ਜੀ ਅੱਜ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਮੈਂ ਤਹਿ ਦਿਲੋਂ ਇਹਨਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਾ ਹਾਂ।

ਅਜਿਹੇ ਤਜ਼ਰਬੇਕਾਰ ਅਤੇ ਪੰਜਾਬ ਦੀ ਬਿਹਤਰੀ ਸੋਚਣ ਵਾਲੇ ਆਗੂਆਂ ਦੇ ਸਾਥ ਨਾਲ ਤੁਹਾਡੇ ‘ਰੰਗਲਾ ਪੰਜਾਬ’ ਸਿਰਜਣ ਦੇ ਸੁਪਨੇ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ। ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ‘ਤੁਹਾਡੀ ਸਰਕਾਰ’ ਲਗਾਤਾਰ ਯਤਨਸ਼ੀਲ ਹੈ।

Tags: Aam Aadmi Party PunjabFormer Rajya Sabha member Rajmhinder Singh MajithaFormer Rajya Sabha member Rajmhinder Singh Majitha joins AAPlatest newspro punjab tvpunjab newspunjab political newsShiromani Akali Dal
Share198Tweet124Share49

Related Posts

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026

ਆਰਕੈਸਟਰਾ, ਸਪਾ ਤੇ ਡਾਂਸ ਬਾਰਾਂ ‘ਚ ਬੱਚਿਆਂ ਦੇ ਕੰਮ ਕਰਨ ‘ਤੇ ਪਾਬੰਦੀ ਸੰਬੰਧੀ ਪਟੀਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਜਾਰੀ ਕੀਤਾ ਨੋਟਿਸ

ਮਈ 25, 2026

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 25, 2026
Load More

Recent News

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਮਈ 26, 2026

ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ : ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਮਈ 26, 2026

ਭਲਕੇ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਸਕੂਲ ਅਤੇ ਦਫ਼ਤਰ

ਮਈ 25, 2026

ਪੰਜਾਬ ਦੇ ਸ਼ਹਿਰੀ ਭਵਿੱਖ ਦੀਆਂ ਚੁਣੌਤੀਆਂ , ਵਿੱਤੀ ਉਦਾਸੀਨਤਾ ਅਤੇ ਸਾਡੀ ਰਾਸ਼ਟਰੀ ਜਵਾਬਦੇਹੀ : MP ਸਤਨਾਮ ਸਿੰਘ ਸੰਧੂ

ਮਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.