ਸਿੱਖ ਫਾਰ ਜਸਟਿਸ ‘ਤੇ ਕੇਂਦਰ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਿੱਖਸ ਫਾਰ ਜਸਟਿਸ ਨਾਲ ਨੇੜਲੇ ਸਬੰਧ ਰੱਖਣ ਵਾਲੇ ਵਿਦੇਸ਼ੀ ਆਧਾਰਿਤ “ਪੰਜਾਬ ਪਾਲੀਟਿਕਸ ਟੀਵੀ” ਦੀਆਂ ਐਪਾਂ, ਵੈੱਬਸਾਈਟ ਅਤੇ ਸੋਸ਼ਲ ਮੀਡੀਆ ਖਾਤਿਆਂ ਨੂੰ ਬਲੌਕ ਕਰਨ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੈਨਲਾਂ ਰਾਹੀਂ ਵਿਧਾਨ ਸਭਾ ਚੋਣਾਂ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
Ministry of Information & Broadcasting has ordered blocking of apps, website, and social media accounts of foreign-based “Punjab Politics TV” having close links with Sikhs For Justice
— ANI (@ANI) February 22, 2022