ਮੰਗਲਵਾਰ, ਅਗਸਤ 4, 2026 03:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਿਲ

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਿਲ

by Pro Punjab Tv
ਜੂਨ 2, 2026
in Featured, Featured News, ਪੰਜਾਬ, ਰਾਜਨੀਤੀ
0

ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਅਤੇ ‘ਕਬੱਡੀ ਦਾ ਚੀਤਾ’ ਦੇ ਨਾਮ ਨਾਲ ਮਸ਼ਹੂਰ ਕਿੰਦਾ ਬਿਹਾਰੀਪੁਰੀਆ ਸਮੇਤ ਕਈ ਅੰਤਰਰਾਸ਼ਟਰੀ ਕਬੱਡੀ ਪਲੇਅਰ ਅਤੇ ਨਾਮਵਰ ਸ਼ਖ਼ਸੀਅਤਾਂ ‘ਆਪ’ ’ਚ ਸ਼ਾਮਲ ਹੋਈਆਂ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਸ਼ਾਮਲ ਹੋਣ ਵਾਲਿਆਂ ਵਿੱਚ ਅਮਨ ਰਾਮਗੜ੍ਹ ਸਰਦਾਰਾਂ (ਦਫ਼ਤਰ ਸਕੱਤਰ, ਮੋਹਾਲੀ – ਸੁਖਦੇਵ ਸਿੰਘ ਢੀਂਡਸਾ), ਜੀਤਾ ਬਾਦਲਗੜ੍ਹ (ਅੰਤਰਰਾਸ਼ਟਰੀ ਕਬੱਡੀ ਪਲੇਅਰ), ਬੱਬੂ ਝਨੇੜੀ (ਅੰਤਰਰਾਸ਼ਟਰੀ ਕਬੱਡੀ ਪਲੇਅਰ), ਕੁਲਵੀਰ ਟਿੰਬਰਵਾਲ (ਅੰਤਰਰਾਸ਼ਟਰੀ ਕਬੱਡੀ ਪਲੇਅਰ), ਅਮਰਿੰਦਰ ਸਿੰਘ ਰੋੜੀਆ (ਯੂਥ ਆਗੂ), ਸਤਨਾਮ ਸਿੰਘ ਵਿਰਕ ਮਲਕੀਤ ਸਿੰਘ (ਕਬੱਡੀ ਪਲੇਅਰ), ਬਰਿੰਦਰ ਸਿੰਘ (ਕਬੱਡੀ ਪਲੇਅਰ), ਸਤਗੁਰ ਝਨੇੜੀ (ਰੈਫ਼ਰੀ),
ਮਨਜੋਤ ਸਿੰਘ, ਹਰਦੀਪ ਸਿੰਘ, ਸੋਮਾ ਘੋਰਾਚੂ (ਅੰਤਰਰਾਸ਼ਟਰੀ ਕਬੱਡੀ ਪਲੇਅਰ) ਸ਼ਾਮਿਲ ਹੋਏ ਹਨ।

Tags: Aam Aadmi Party Punjabcm bhagwant maanKabaddi players joined the Aam Aadmi Partylatest newspro punjab tvPunjab Governementpunjab newspunjab political newsPunjab Political Parties
Share240Tweet150Share60

Related Posts

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.