ਵੀਰਵਾਰ, ਨਵੰਬਰ 5, 2026 03:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

by Pro Punjab Tv
ਜੁਲਾਈ 4, 2026
in Featured, Featured News, ਦੇਸ਼, ਪੰਜਾਬ
0

ਅਮਰਨਾਥ ਯਾਤਰਾ ‘ਤੇ ਗਏ ਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਘੇੜਾ ਦੇ ਇੱਕ 40 ਸਾਲਾ ਨੌਜਵਾਨ ਦੀ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਸੋਨਮਰਗ ਵਿਖੇ ਭੇਤਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ ਉਰਫ਼ ਕਾਲੀ ਉਮਰ 40 ਸਾਲ ਪੁੱਤਰ ਪਰਮਿੰਦਰ ਕੁਮਾਰ ਵਾਸੀ ਪਿੰਡ ਸੰਘੇੜਾ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਨਰਿੰਦਰ ਕੁਮਾਰ ਪੰਡਿਤ ਪਰਿਵਾਰ ਨਾਲ ਸਬੰਧਤ ਸੀ ਅਤੇ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੇ ਜਥੇ ਨਾਲ ਅਮਰਨਾਥ ਯਾਤਰਾ ‘ਤੇ ਗਿਆ ਹੋਇਆ ਸੀ। ਯਾਤਰਾ ਦੌਰਾਨ ਉਹ ਸੋਨਮਾਰਗ ਦੇ ਇੱਕ ਹੋਟਲ ਵਿੱਚ ਠਹਿਰਿਆ ਸੀ। ਉੱਥੇ ਕਮਰੇ ਵਿੱਚ ਉਹ ਅਚਾਨਕ ਬੇਹੋਸ਼ ਪਾਇਆ ਗਿਆ। ਉਸਦੇ ਸਾਥੀਆਂ ਨੇ ਤੁਰੰਤ ਉਸਨੂੰ ਗੰਭੀਰ ਹਾਲਤ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਦੀ ਜਾਂਚ ਕਰਨ ਉਪਰੰਤ ਉਸਨੂੰ ਮ੍ਰਿਤਕ ਐਲਾਨ ਦਿੱਤਾ।

Tags: amarnath yatraBarnal youth on Amarnath Yatra dies under mysterious circumstanceslatest newspro punjab tvpunjab news
Share203Tweet127Share51

Related Posts

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026
Load More

Recent News

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਭਾਜਪਾ ਆਗੂ ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ‘ਤੇ ਦੋਸ਼ ਮੜ੍ਹਨਾ ਬੰਦ ਕਰਨ, ਏਕਿਊਆਈ ਕੰਟਰੋਲ ਕਰਨ ‘ਚ ਆਪਣੀ ਨਾਕਾਮੀ ਦਾ ਜਵਾਬ ਦੇਣ: ਬਲਤੇਜ ਪੰਨੂ

ਨਵੰਬਰ 4, 2026

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result