ਸ਼ਨੀਵਾਰ, ਜੁਲਾਈ 18, 2026 03:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

by Pro Punjab Tv
ਜੁਲਾਈ 18, 2026
in Featured, Featured News, ਪੰਜਾਬ, ਰਾਜਨੀਤੀ
0

ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਹੱਕੀ ਮੰਗਾਂ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ-ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਲਿਆ ਗਿਆ ਹੈ। ਅੱਜ ਸਥਾਨਕ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪਵਨਦੀਪ ਸਿੰਘ ਮੇਹਲੋਂ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਦੌਰਾਨ 22 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਦੇ ਟੋਲ ਪਲਾਜ਼ਿਆਂ ਨੂੰ ਮੁਫ਼ਤ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਟੋਲ ਪਲਾਜ਼ਿਆਂ ਨੂੰ ਟ੍ਰੈਫਿਕ ਲਈ ਮੁਫ਼ਤ ਕੀਤਾ ਜਾਵੇਗਾ। ਲੁਧਿਆਣਾ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਟੋਲ ਪਲਾਜ਼ੇ ਲਾਡੋਵਾਲ, ਘੁਲਾਲ ਅਤੇ ਚੌਂਕੀਮਾਨ ਇਸ ਸੰਘਰਸ਼ ਦਾ ਮੁੱਖ ਕੇਂਦਰ ਹੋਣਗੇ, ਜਿੱਥੇ ਕਿਸਾਨ ਆਗੂ ਅਤੇ ਵਰਕਰ ਡਟ ਕੇ ਪ੍ਰਦਰਸ਼ਨ ਕਰਨਗੇ।

Tags: latest newspro punjab tvPunjab Toll Plaza
Share203Tweet127Share51

Related Posts

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

”ਆਪਣੇ ਨਾਮ ਅੱਗੇ ਤੋਂ ਡਾਕਟਰ ਹਟਾ ਲਓ” ਚਾਰ ਸਾਲ ਦੀ ਬੱਚੀ ਨਾਲ ਬਲਾਤਕਾਰ ‘ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

ਜੁਲਾਈ 17, 2026

ਭੁੱਖ ਹੜਤਾਲ ‘ਤੇ ਡਟੇ ਸੋਨਮ ਵਾਂਗਚੁਕ ਨੇ ਦਿੱਤਾ ਵੱਡਾ ਬਿਆਨ ; ਡਾਕਟਰਾਂ ਨੇ ਅੰਗ ਫੇਲ੍ਹ ਹੋਣ ‘ਤੇ ਚਿੰਤਾ ਪ੍ਰਗਟਾਈ

ਜੁਲਾਈ 17, 2026

ਬੈਂਗਲੁਰੂ ਤੋਂ ਅਹਿਮਦਾਬਾਦ ਜਾ ਰਹੀ ਇੰਡੀਗੋ ਦੀ ਉਡਾਣ ‘ਚ ਮਿਲੀ ਧਮਕੀ, ਲੋਕਾਂ ‘ਚ ਹਫੜਾ-ਦਫੜੀ

ਜੁਲਾਈ 17, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026
Load More

Recent News

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਐਲਾਨ : 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫ੍ਰੀ

ਜੁਲਾਈ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.