ਮੰਗਲਵਾਰ, ਜੁਲਾਈ 21, 2026 11:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

by Pro Punjab Tv
ਜੁਲਾਈ 21, 2026
in Featured, Featured News, ਦੇਸ਼, ਪੰਜਾਬ
0

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਅਤੇ ਦਿੱਲੀ ਵਿਖੇ ਹੋਣ ਵਾਲੀ ‘ਮਹਾਪੰਚਾਇਤ’ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਵੱਲ ਕੂਚ ਕਰ ਦਿੱਤਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਖ਼ਿਲਾਫ਼ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਹੈ।

ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਲਈ ਸ਼ੰਭੂ ਬਾਰਡਰ ’ਤੇ ਰਸਤੇ ਪੂਰੀ ਤਰ੍ਹਾਂ ਸੀਲ ਕਰ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਅਤੇ ਭਾਰੀ ਪੁਲੀਸ ਫ਼ੋਰਸ ਤਾਇਨਾਤ ਕਰਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਅਚਾਨਕ ਕੀਤੀ ਗਈ ਨਾਕੇਬੰਦੀ ਕਾਰਨ ਕੌਮੀ ਸ਼ਾਹਰਾਹ ਅਤੇ ਚੰਡੀਗੜ੍ਹ-ਰਾਜਪੁਰਾ ਮਾਰਗ ’ਤੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਹਨ।

Tags: latest newspro punjab tvpro punjab tv newspunjab farmersPunjab farmers march towards Delhi; Haryana Police seals Shambhu borderPunjab TV
Share210Tweet131Share52

Related Posts

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ਪੰਜਾਬ ‘ਚ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਨੂੰ ਲੈ ਕੇ Orange ਅਲਰਟ ਜਾਰੀ

ਜੁਲਾਈ 21, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result