ਬੁੱਧਵਾਰ, ਸਤੰਬਰ 23, 2026 08:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

by Pro Punjab Tv
ਜੁਲਾਈ 23, 2026
in Featured, Featured News, ਧਰਮ, ਪੰਜਾਬ, ਵਿਦੇਸ਼
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਰਵੀ ਸਿੰਘ ਖ਼ਾਲਸਾ ਨੇ ਮੁਲਾਕਾਤ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖ਼ਾਲਸਾ ਏਡ ਵੱਲੋਂ ਵੱਖ-ਵੱਖ ਦੇਸ਼ਾਂ ਅੰਦਰ ਕੀਤੇ ਜਾ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਦੋਵਾਂ ਵਿਚਕਾਰ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਸੇਵਾ ਕਾਰਜ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਅਤੇ ਇਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਮੀਡੀਆ ਰਾਹੀਂ ਪੇਸ਼ ਕਰਨ ਸਬੰਧੀ ਵਿਚਾਰ ਵੀ ਹੋਈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਵੀ ਸਿੰਘ ਨੂੰ ਖ਼ਾਲਸਾ ਏਡ ਵੱਲੋਂ ਚੱਲ ਰਹੇ ਸੇਵਾ ਕਾਰਜਾਂ ਦੇ ਨਾਲ-ਨਾਲ ਪੰਜਾਬ ਅੰਦਰ ਮਾਝਾ ਜਾਂ ਮਾਲਵਾ ਖੇਤਰ ਵਿੱਚ ਅਜਿਹੀ ਥਾਂ ਉੱਤੇ ਇੱਕ ਉੱਚ ਪੱਧਰੀ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਣ ਲਈ ਸਲਾਹ ਦਿੱਤੀ ਜਿੱਥੋਂ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸੇ ਤਰ੍ਹਾਂ ਸਿੰਘ ਸਾਹਿਬ ਨੇ ਰਵੀ ਸਿੰਘ ਨੂੰ ਪੰਜਾਬ ਦੇ ਬਾਰਡਰ ਇਲਾਕੇ ਵਿੱਚ ਸਕੂਲ ਸਥਾਪਤ ਕਰਨ ਲਈ ਵੀ ਕਿਹਾ।

Tags: Jathedar Kuldeep singh GadgajjKhalsa Aid founder Ravi Singh KhalsaKhalsa Aid founder Ravi Singh Khalsa met Jathedar Gargajjlatest newspro punjab tv
Share204Tweet128Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਸਤੰਬਰ 21, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result