ਸ਼ੁੱਕਰਵਾਰ, ਜੁਲਾਈ 24, 2026 08:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

by Pro Punjab Tv
ਜੁਲਾਈ 24, 2026
in Featured, Featured News, ਸਿੱਖਿਆ, ਪੰਜਾਬ
0

ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਗਲ਼ਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਸਕੂਲ ‘ਚ ਤਾਇਨਾਤ ਸਮਾਜਿਕ ਸਿੱਖਿਆ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਉਪੰਰਤ ਕੀਤੀ ਗਈ ਹੈ।

ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗਲਤ ਢੰਗ ਨਾਲ ਛੂਹਿਆ ਅਤੇ ਉਨ੍ਹਾਂ ਨੂੰ ਧਮਕੀ ਦਿੱਤੀ ਕਿ ਜੇਕਰ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ।

Tags: Aam Aadmi Party Punjablatest newspunjab governmentPunjab government suspends government school teacher
Share198Tweet124Share49

Related Posts

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

Élégance_subtile_et_thorfortune_casino_un_voyage_immersif_vers_le_succès_fina

ਜੁਲਾਈ 24, 2026

Αξιολόγηση_της_πλατφόρμας_fonbet_και_των_σύγχρ

ਜੁਲਾਈ 24, 2026

Αξιολόγηση_δυνατοτήτων_fonbet_για_στοιχηματικ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.