ਸੋਮਵਾਰ, ਅਕਤੂਬਰ 6, 2025 03:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਰੂਸ ਦੇ ਖਿਡਾਰੀ ਦਾ ਰਾਸ਼ਟਰਪਤੀ ਪੁਤਿਨ ਨੂੰ ਅਹਿਮ ਸੰਦੇਸ਼, ਕੈਮਰੇ ‘ਤੇ ਲਿਖਿਆ ‘No War Please’

by propunjabtv
ਫਰਵਰੀ 26, 2022
in ਖੇਡ, ਵਿਦੇਸ਼
0

ਰੂਸ ਨੇ ਯੂਕਰੇਨ ‘ਤੇ ਹਮਲਾ ਕੀਤਾ ਹੈ ਅਤੇ ਪੂਰੀ ਦੁਨੀਆ ਇਸ ਦਾ ਵਿਰੋਧ ਕਰ ਰਹੀ ਹੈ। ਇੱਥੋਂ ਤੱਕ ਕਿ ਰੂਸ ਦੇ ਨਾਗਰਿਕ ਵੀ ਆਪਣੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਇਸ ਫੈਸਲੇ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਹਜ਼ਾਰਾਂ ਰੂਸੀ ਨਾਗਰਿਕ ਰਾਜਧਾਨੀ ਕ੍ਰੇਮਲਿਨ ਵਿੱਚ ਇਕੱਠੇ ਹੋ ਕੇ ਇਸ ਜੰਗ ਦਾ ਵਿਰੋਧ ਕਰ ਰਹੇ ਹਨ। ਇੱਕ ਰੂਸੀ ਟੈਨਿਸ ਸਟਾਰ ਵੀ ਇਸ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਰੂਸੀ ਟੈਨਿਸ ਖਿਡਾਰੀ ਆਂਦਰੇ ਰੁਬਲੇਵ ਨੇ ਮੈਚ ਜਿੱਤਣ ਤੋਂ ਬਾਅਦ ਇਸ ਜੰਗ ਨੂੰ ਰੋਕਣ ਲਈ ਪ੍ਰਾਰਥਨਾ ਕੀਤੀ ਹੈ।

ਦੁਬਈ ਟੈਨਿਸ ਮੁਕਾਬਲੇ ਦਾ ਸੈਮੀਫਾਈਨਲ ਮੈਚ ਜਿੱਤਣ ਤੋਂ ਬਾਅਦ ਆਂਦਰੇ ਰੁਬਲੇਵ ਕੋਰਟ ‘ਤੇ ਕੈਮਰਾਮੈਨ ਕੋਲ ਗਿਆ ਅਤੇ ਸਕ੍ਰੀਨ ‘ਤੇ ਕੁਝ ਲਿਖਣ ਲੱਗਾ। ਜਦੋਂ ਦੂਜੇ ਕੈਮਰਾਮੈਨ ਨੇ ਲਿਖੇ ਸ਼ਬਦਾਂ ‘ਤੇ ਧਿਆਨ ਕੇਂਦਰਿਤ ਕੀਤਾ ਤਾਂ ਦੇਖਿਆ ਗਿਆ ਕਿ ਰੂਬਲਵ ਨੇ ਲਾਈਵ ਕੈਮਰੇ ‘ਤੇ ‘ਨੋ ਵਾਰ ਪਲੀਜ਼’ ਲਿਖਿਆ ਹੋਇਆ ਸੀ। ਕੁਮੈਂਟੇਟਰ ਨੇ ਵੀ ਰੁਬਲੇਵ ਦੀ ਤਾਰੀਫ਼ ਕਰਨੀ ਸ਼ੁਰੂ ਕਰ ਦਿੱਤੀ। ਇਸ ਰੂਸੀ ਟੈਨਿਸ ਸਟਾਰ ਦਾ ਇਹ ਮੈਸੇਜ ਹੁਣ ਕਾਫੀ ਵਾਇਰਲ ਹੋ ਰਿਹਾ ਹੈ।

Tags: Andre RublevNo War PleaseRussiaRussian tennis starUkraine
Share200Tweet125Share50

Related Posts

ਟਰੰਪ ਵੱਲੋਂ ਹਮਾਸ ਨੂੰ ਸ਼ਾਂਤੀ ਸਮਝੌਤੇ ਦੀ ਪਾਲਣਾ ਕਰਨ ਦੀ ਚੇਤਾਵਨੀ, ਕਿਹਾ…

ਅਕਤੂਬਰ 5, 2025

IND vs AUS ODI ਸੀਰੀਜ਼ ਲਈ ਟੀਮ ਦਾ ਹੋਇਆ ਐਲਾਨ, ਸ਼ੁਭਮਨ ਗਿੱਲ ਬਣੇ ਨਵੇਂ ਕਪਤਾਨ

ਅਕਤੂਬਰ 4, 2025

ਟਰੰਪ ਦੀ $100,000 H-1B ਵੀਜ਼ਾ ਫੀਸ ‘ਤੇ ਸੈਨ ਫਰਾਂਸਿਸਕੋ ਵਿੱਚ ਮੁਕੱਦਮਾ ਦਾਇਰ

ਅਕਤੂਬਰ 4, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਅਮਰੀਕੀ ਸਰਕਾਰ ਸ਼ਟਡਾਊਨ: H-1B ਵੀਜ਼ਾ ਪ੍ਰਕਿਰਿਆ ਠੱਪ

ਅਕਤੂਬਰ 2, 2025

ਜੇਕਰ ਮੈਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਤਾਂ ਇਹ ਅਮਰੀਕਾ ਲਈ ‘ਵੱਡਾ ਅਪਮਾਨ’ ਹੋਵੇਗਾ

ਅਕਤੂਬਰ 2, 2025
Load More

Recent News

ਸੁਪਰੀਮ ਕੋਰਟ ਅੰਦਰ ਜੱਜ ‘ਤੇ ਹ.ਮ.ਲਾ, ਵਕੀਲ ਨੇ ਹੀ ਕੀਤੀ ਜੁੱਤੀ ਸੁੱਟਣ ਦੀ ਕੋਸ਼ਿਸ਼

ਅਕਤੂਬਰ 6, 2025

ਲੁਧਿਆਣਾ ‘ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ, 40 ਕਿਲੋ ਨਕਲੀ ਦੇਸੀ ਘਿਓ ਕੀਤਾ ਬਰਾਮਦ

ਅਕਤੂਬਰ 6, 2025

ਲੁਧਿਆਣਾ ਵਿੱਚ ਨਕਲੀ ਘਿਓ ਬਣਾਉਣ ਵਾਲੇ ਗਿਰੋਹ ’ਤੇ ਵੱਡੀ ਕਾਰਵਾਈ : 50 ਕਿਲੋ ਘਿਓ, ਕਰੀਮ ਅਤੇ ਸੁੱਕਾ ਦੁੱਧ ਬਰਾਮਦ

ਅਕਤੂਬਰ 6, 2025

ਪੰਜਾਬ ‘ਚ ਰਾਜ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਸ਼ੁਰੂ, 24 ਅਕਤੂਬਰ ਨੂੰ ਹੋਵੇਗੀ ਵੋਟਿੰਗ

ਅਕਤੂਬਰ 6, 2025

13 ਦਿਨਾਂ ਲਈ ਬੰਦ ਹੋ ਰਿਹਾ ਚੰਡੀਗੜ੍ਹ ਏਅਰਪੋਰਟ, ਜਾਣੋ ਕਾਰਨ

ਅਕਤੂਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.