ਵੀਰਵਾਰ, ਅਗਸਤ 6, 2026 04:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਜਤਾਈ ਚਿੰਤਾ, ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਕੀਤੀ ਮੰਗ

ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ 'ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ 'ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

by Pro Punjab Tv
ਅਗਸਤ 4, 2026
in Featured News, ਪੰਜਾਬ
0

ਕੈਨੇਡਾ ਵਿੱਚ ਭਾਰਤੀ ਵਿਦਿਆਰਥੀਆਂ, ਵਿਸ਼ੇਸ਼ ਤੌਰ ‘ਤੇ ਪੰਜਾਬੀ ਵਿਦਿਆਰਥੀਆਂ ਦੇ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸੰਕਟ ‘ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ। ਉਹਨਾਂ ਨੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡਾ ਸਰਕਾਰ ਨਾਲ ਰਾਜਦੂਤਕ ਪੱਧਰ ‘ਤੇ ਗੱਲਬਾਤ ਕਰਕੇ ਪ੍ਰਭਾਵਿਤ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਹੋਣ ਤੋਂ ਬਚਾਏ। ਮੰਤਰੀ ਨੇ ਕਿਹਾ ਕਿ ਬ੍ਰੈਂਪਟਨ ਦੇ ਪੋਟਾਸ ਕਾਲਜ ਵਿੱਚ ਸਾਲ 2024 ਵਿੱਚ ਦਾਖਲ ਹੋਏ ਵਿਦਿਆਰਥੀਆਂ ਨੇ ਆਪਣੀ 2 ਸਾਲ ਦੀ ਪੋਸਟ-ਗ੍ਰੈਜੂਏਸ਼ਨ ਪੂਰੀ ਕਰ ਲਈ ਹੈ। ਪਰ, ਕੈਨੇਡਾ ਵਿੱਚ ਸਰਕਾਰ ਬਦਲਣ ਤੋਂ ਬਾਅਦ ਉੱਥੋਂ ਦੇ ਪ੍ਰਸ਼ਾਸਨ ਨੇ ਮਨਮਾਨੇ ਢੰਗ ਨਾਲ ਨਿਯਮਾਂ ਵਿੱਚ ਬਦਲਾਅ ਕਰਕੇ ਵਿਦਿਆਰਥੀਆਂ ਦਾ ਵਰਕ ਪਰਮਿਟ ਰੋਕ ਦਿੱਤਾ ਹੈ। ਇਹ ਸਿੱਧੀ-ਸਾਦੀ ਧੋਖਾਧੜੀ ਹੈ। ਉਹਨਾਂ ਕਿਹਾ ਕਿ ਭਾਰੀ-ਭਰਕਮ ਫੀਸਾਂ ਭਰਨ ਅਤੇ ਸਾਰੀਆਂ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕਰਨ ਤੋਂ ਬਾਅਦ ਵੀ ਅੱਜ ਸਾਡੇ ਹੋਣਹਾਰ ਬੱਚੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਧੀਆਂ ਵੀ ਸ਼ਾਮਲ ਹਨ, ਭਾਰੀ ਬਾਰਿਸ਼ ਦੇ ਵਿਚਕਾਰ ਸੜਕਾਂ ‘ਤੇ ਤੰਬੂ (ਟੈਂਟ) ਲਗਾ ਕੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ। ਮੰਤਰੀ ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ‘ਤੇ ਵੀ ਢਿੱਲੇ ਰਵੱਈਏ ਅਪਣਾਉਣ ਦਾ ਦੋਸ਼ ਲਗਾਇਆ। ਉਹਨਾਂ ਕਿਹਾ ਕਿ ਜਦੋਂ ਦੇਸ਼ ਦੇ ਬੱਚੇ ਵਿਦੇਸ਼ਾਂ ਵਿੱਚ ਸੜਕਾਂ ‘ਤੇ ਰੋ ਰਹੇ ਹੋਣ, ਉਦੋਂ ਭਾਰਤ ਸਰਕਾਰ ਹੱਥ ‘ਤੇ ਹੱਥ ਧਰ ਕੇ ਨਹੀਂ ਬੈਠ ਸਕਦੀ। ਇਹ ਕੇਵਲ ਕੁਝ ਵਿਦਿਆਰਥੀਆਂ ਦਾ ਮੁੱਦਾ ਨਹੀਂ ਹੈ, ਸਗੋਂ ਦੇਸ਼ ਦੇ ਆਤਮ-ਸਨਮਾਨ ਅਤੇ ਸਾਡੇ ਨੌਜਵਾਨਾਂ ਦੇ ਭਵਿੱਖ ਦਾ ਸਵਾਲ ਹੈ। ਕੇਂਦਰ ਸਰਕਾਰ ਨੂੰ ਤੁਰੰਤ ਇਸ ਬੇਹੱਦ ਸੰਵੇਦਨਸ਼ੀਲ ਮੁੱਦੇ ‘ਤੇ ਕੈਨੇਡੀਅਨ ਸਰਕਾਰ ਨਾਲ ਸਖ਼ਤ ਰਾਜਦੂਤਕ ਵਿਰੋਧ ਦਰਜ ਕਰਵਾਉਣਾ ਚਾਹੀਦਾ ਹੈ ਅਤੇ ਵਰਕ ਪਰਮਿਟ ਦੀ ਬਹਾਲੀ ਯਕੀਨੀ ਬਣਾਉਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਠਾਨਕੋਟ, ਗੁਰਦਾਸਪੁਰ ਸਮੇਤ ਪੂਰੇ ਪੰਜਾਬ ਦੇ ਪਰਿਵਾਰਾਂ ਵਿੱਚ ਆਪਣੇ ਬੱਚਿਆਂ ਦੀ ਇਹ ਦੁਰਦਸ਼ਾ ਦੇਖ ਕੇ ਭਾਰੀ ਚਿੰਤਾ ਅਤੇ ਰੋਸ ਫੈਲਿਆ ਹੋਇਆ ਹੈ। ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਇਸ ਮਾਮਲੇ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ ਅਤੇ ਹਰ ਸੰਭਵ ਕਦਮ ਚੁੱਕ ਰਹੀ ਹੈ। ਪਰ ਅੰਤਰਰਾਸ਼ਟਰੀ ਗੱਲਬਾਤ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੈ, ਇਸ ਲਈ ਮੋਦੀ ਸਰਕਾਰ ਨੂੰ ਤੁਰੰਤ ਨੀਂਦ ਤੋਂ ਜਾਗ ਕੇ ਕੈਨੇਡੀਅਨ ਹਕੂਮਤ ਨਾਲ ਸੰਪਰਕ ਸਾਧਣਾ ਚਾਹੀਦਾ ਹੈ ਅਤੇ ਇਸ ਸੰਕਟ ਦਾ ਤੁਰੰਤ ਹੱਲ ਕੱਢਣਾ ਚਾਹੀਦਾ ਹੈ।

Share198Tweet124Share49

Related Posts

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਈ-20 ਦੇ ਵਿਰੋਧ ‘ਚ 100 ਲੋਕਾਂ ਨਾਲ ਪੀਐਮ ਨੂੰ ਮਿਲਣ ਜਾ ਰਹੇ ਕੇਜਰੀਵਾਲ ਨੂੰ ਪੁਲਿਸ ਨੇ ਰੋਕਿਆ

ਅਗਸਤ 5, 2026
Load More

Recent News

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.