ਬੁੱਧਵਾਰ, ਅਗਸਤ 12, 2026 04:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਪੰਜਾਬ 'ਚ ਅਗਲੇ ਦਿਨਾਂ 'ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

by Pro Punjab Tv
ਅਗਸਤ 12, 2026
in Featured, Featured News, weather update, ਪੰਜਾਬ
0

ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਸਿਰਫ਼ ਇੱਕ ਜ਼ਿਲ੍ਹੇ ਪਠਾਨਕੋਟ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਸੂਬੇ ਦੇ ਬਾਕੀ ਕਿਸੇ ਵੀ ਜ਼ਿਲ੍ਹੇ ਲਈ ਅੱਜ ਕੋਈ ਅਲਰਟ ਨਹੀਂ ਹੈ, ਪਰ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

ਪਠਾਨਕੋਟ ਤੋਂ ਇਲਾਵਾ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਵੀ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ, 13 ਅਗਸਤ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਇਸ ਦਿਨ ਵੀ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਮੌਸਮ ਵਿਭਾਗ ਦੀ ਮੰਨੀਏ ਤਾਂ, 14 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਮਾਨਸਾ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਏਸੇ ਤਰ੍ਹਾਂ 15 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਬਾਕੀ ਜ਼ਿਲ੍ਹਿਆਂ ਵਿੱਚ ਅਲਰਟ ਨਹੀਂ ਹੋਵੇਗਾ, ਪਰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਬਣੀ ਰਹੇਗੀ।

Tags: Chandigarh Weather UpdateIMD Weather Update Punjab Weather UpdatePro Punjab Newspro punjab tvpunjab weather updatePunjab Weather Update NewsPUNJAB Weather Update Todayweather update
Share198Tweet124Share50

Related Posts

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026
Load More

Recent News

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026

ਅਕਾਲੀ ਦਲ ਵੱਲੋਂ 20 ਜ਼ਿਲ੍ਹਾ ਯੂਥ ਪ੍ਰਧਾਨਾਂ ਦਾ ਕੀਤਾ ਐਲਾਨ

ਅਗਸਤ 12, 2026

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.