ਵੀਰਵਾਰ, ਅਗਸਤ 13, 2026 03:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

by Pro Punjab Tv
ਅਗਸਤ 13, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 13 ਅਗਸਤ 2026: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਤਹਿਤ ਵੋਟਰ ਸੂਚੀ ਦਾ ਖਰੜਾ ਅੱਜ, 13 ਅਗਸਤ ਨੂੰ ਜਾਰੀ ਕੀਤਾ ਜਾਵੇਗਾ। ਇਸ ਖਰੜੇ ਵਿੱਚ ਗਣਨਾ ਫਾਰਮ ਨਾ ਭਰਨ ਵਾਲੇ ਕਰੀਬ 20.66 ਲੱਖ ਵੋਟਰਾਂ ਦੇ ਨਾਮ ਸ਼ਾਮਲ ਨਹੀਂ ਕੀਤੇ ਜਾਣਗੇ।

ਚੋਣ ਵਿਭਾਗ ਅਨੁਸਾਰ ਇਹ 20.66 ਲੱਖ ਵੋਟਰਾਂ ਵਿੱਚੋਂ 5.74 ਲੱਖ ਦੀ ਮੌਤ ਹੋ ਚੁੱਕੀ ਹੈ, ਜਦਕਿ 1.19 ਲੱਖ ਵੋਟਰਾਂ ਦੀਆਂ ਵੋਟਾਂ ਡੁਪਲੀਕੇਟ ਪਾਈਆਂ ਗਈਆਂ ਹਨ। ਇਸ ਤੋਂ ਇਲਾਵਾ 9.44 ਲੱਖ ਵੋਟਰ ਆਪਣਾ ਪਤਾ ਬਦਲ ਕੇ ਹੋਰ ਥਾਵਾਂ ’ਤੇ ਚਲੇ ਗਏ ਹਨ। ਕਰੀਬ 4.12 ਲੱਖ ਵੋਟਰਾਂ ਨਾਲ ਕਈ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਅਧਿਕਾਰੀਆਂ ਮੁਤਾਬਕ ਇਨ੍ਹਾਂ ਵੋਟਰਾਂ ਦੇ ਘਰਾਂ ਦੇ ਕਈ ਵਾਰ ਦੌਰੇ ਕੀਤੇ ਗਏ ਅਤੇ ਗਣਨਾ ਫਾਰਮ ਭਰਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੇ ਬਾਵਜੂਦ ਫਾਰਮ ਨਾ ਭਰੇ ਜਾਣ ਕਾਰਨ ਇਨ੍ਹਾਂ ਦੇ ਨਾਮ ਖਰੜਾ ਸੂਚੀ ਵਿੱਚੋਂ ਹਟਾਏ ਜਾ ਰਹੇ ਹਨ।

ਖਰੜਾ ਜਾਰੀ ਹੋਣ ਤੋਂ ਬਾਅਦ ਵੋਟਰ 12 ਸਤੰਬਰ ਤੱਕ ਆਪਣੇ ਦਾਅਵੇ ਜਾਂ ਇਤਰਾਜ਼ ਦਰਜ ਕਰਵਾ ਸਕਣਗੇ। ਚੋਣ ਅਧਿਕਾਰੀ ਇਨ੍ਹਾਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਜਾਂਚ ਕਰਨ ਤੋਂ ਬਾਅਦ 12 ਅਕਤੂਬਰ ਨੂੰ ਪੰਜਾਬ ਦੀ ਅੰਤਿਮ ਵੋਟਰ ਸੂਚੀ ਜਾਰੀ ਕਰਨਗੇ। ਜੂਨ 2026 ਵਿੱਚ SIR ਦੀ ਪ੍ਰਕਿਰਿਆ ਸ਼ੁਰੂ ਹੋਣ ਸਮੇਂ ਪੰਜਾਬ ਵਿੱਚ ਕੁੱਲ ਵੋਟਰਾਂ ਦੀ ਗਿਣਤੀ ਕਰੀਬ 2.14 ਕਰੋੜ ਸੀ, ਜੋ ਖਰੜਾ ਸੂਚੀ ਵਿੱਚ ਘਟ ਕੇ ਲਗਭਗ 1.93 ਕਰੋੜ ਰਹਿ ਜਾਵੇਗੀ।

Tags: Draft voter list under SIR in Punjab to be released todaylatest newspro punjab tvpunjab news
Share197Tweet123Share49

Related Posts

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026

ਪੰਜਾਬ ‘ਚ ਅਗਲੇ ਦਿਨਾਂ ‘ਚ ਮੀਂਹ ਦੀ ਸੰਭਾਵਨਾ; ਭਾਰੀ ਮੀਂਹ ਦਾ ਅਲਰਟ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result