ਸ਼ੁੱਕਰਵਾਰ, ਅਗਸਤ 14, 2026 03:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

by Pro Punjab Tv
ਅਗਸਤ 14, 2026
in Featured, Featured News, ਕੇਂਦਰ, ਪੰਜਾਬ, ਰਾਜਨੀਤੀ
0

ਬੀਤੀ ਕੱਲ੍ਹ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੁਖਬੀਰ ਬਾਦਲ ਹਾਲ ਜਾਣਿਆ ਗਿਆ। ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਾਲ ਜਾਣ ਜਾਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।

ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ, “ਇਸ ਮੁਸ਼ਕਿਲ ਸਮੇਂ ਦੌਰਾਨ ਤੁਹਾਡੀ ਚਿੰਤਾ, ਸਮਰਥਨ ਤੇ ਸ਼ੁਭਕਾਮਨਾਵਾਂ ਸਾਡੇ ਸਾਰਿਆਂ ਲਈ ਤੇ ਪੰਜਾਬ ਦੇ ਲੋਕਾਂ ਲਈ ਬਹੁਤ ਮਾਇਨੇ ਰੱਖਦੀਆਂ ਹਨ। ਮੈਂ ਇਸ ਘਟਨਾ ਦਾ ਤੁਰੰਤ ਨੋਟਿਸ ਲੈਣ ਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਜਾਂਚ ‘ਚ ਮਹਾਰਾਸ਼ਟਰ ਪੁਲਿਸ ਨਾਲ ਤਾਲਮੇਲ ਕਰਨ ਲਈ ਨਿਰਦੇਸ਼ ਦੇਣ ਲਈ ਤੁਹਾਡੀ ਧੰਨਵਾਦੀ ਹਾਂ।”

ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਸੁਖਬੀਰ ਬਾਦਲ ਦਾ ਹਾਲ ਜਾਣਨ ਲਈ ਧੰਨਵਾਦ ਕੀਤਾ ਅਤੇ ਕਿਹਾ, ” ਮੈਂ ਇਸ ਮੁਸ਼ਕਿਲ ਸਮੇਂ ਦੌਰਾਨ ਤੁਹਾਡੀ ਨਿੱਜੀ ਚਿੰਤਾ ਤੇ ਤੁਹਾਡੇ ਭਰੋਸੇ ਦੇ ਸ਼ਬਦਾਂ ਲਈ ਧੰਨਵਾਦੀ ਹਾਂ। ਇਸ ਦਰਦਨਾਕ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਉਣ ਲਈ ਤੁਹਾਡੀ ਵਚਨਬੱਧਤਾ ਲਈ ਧੰਨਵਾਦ।”

Tags: Amit Shahharsimrat badalHarsimrat Badal thanked PM Modi and Home Minister Amit Shahlatest newspm narendra modipro punjab tvSukhbir Badal attack
Share198Tweet124Share50

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.