ਸ਼ਨੀਵਾਰ, ਅਕਤੂਬਰ 10, 2026 07:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

by Pro Punjab Tv
ਅਗਸਤ 14, 2026
in Featured, Featured News, ਪੰਜਾਬ
0
  • ਡੀ.ਸੀ ਹਿਮਾਂਸ਼ੂ ਜੈਨ ਨੇ ਤਿਆਰੀਆਂ ਦੀ ਨਿਗਰਾਨੀ ਕੀਤੀ, ਨਿਰਵਿਘਨ ਜਸ਼ਨਾਂ ਲਈ ਨਿਰਦੇਸ਼ ਜਾਰੀ ਕੀਤੇ
  • ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ

ਲੁਧਿਆਣਾ, 13 ਅਗਸਤ : 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਵੀਰਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਲੁਧਿਆਣਾ ਦੇ ਮੈਦਾਨ ਵਿੱਚ ਹੋਈ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪਰੇਡ ਦੀ ਪ੍ਰਧਾਨਗੀ ਕੀਤੀ ਅਤੇ ਝੰਡਾ ਲਹਿਰਾਇਆ। ਉਨ੍ਹਾਂ ਨੇ ਪਰੇਡ ਕਮਾਂਡਰ ਪੀ.ਪੀ.ਐਸ ਅਫਸਰ ਹਰਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਪੰਜਾਬ ਹੋਮ ਗਾਰਡ, ਐਨ.ਸੀ.ਸੀ ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ ਹੋਰਾਂ ਸਮੇਤ ਮਾਰਚ ਪਾਸਟ ਵਿੱਚ ਭਾਗ ਲੈਣ ਵਾਲੀਆਂ ਟੁਕੜੀਆਂ ਤੋਂ ਸਲਾਮੀ ਵੀ ਲਈ।

ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਡੀ.ਸੀ.ਪੀ. ਹਰਪਾਲ ਸਿੰਘ ਅਤੇ ਏ.ਡੀ.ਸੀ. ਸ੍ਰੀਮਤੀ ਸ਼ਿਖਾ ਭਗਤ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਮਾਰਚ ਪਾਸਟ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ. ਸ਼ੋਅ ਪੇਸ਼ ਕੀਤਾ ਗਿਆ। ਇਸ ਉਪਰੰਤ ਵੱਖ-ਵੱਖ ਸਰਕਾਰੀ ਅਤੇ ਨਿੱਜੀ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਪ੍ਰਤੀ ਪਿਆਰ, ਏਕਤਾ, ਅਖੰਡਤਾ ਅਤੇ ਰਾਸ਼ਟਰੀ ਭਾਵਨਾ ਦਾ ਸੁੰਦਰ ਸੰਦੇਸ਼ ਦਿੱਤਾ ਗਿਆ।

ਫੁੱਲ ਡਰੈੱਸ ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਬਾਕੀ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ 15 ਅਗਸਤ ਨੂੰ ਪੀ.ਏ.ਯੂ. ਲੁਧਿਆਣਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸ਼ਾਨਦਾਰ ਅਤੇ ਯਾਦਗਾਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।

ਹਿਮਾਂਸ਼ੂ ਜੈਨ ਨੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਤਨਦੇਹੀ, ਸਮਰਪਣ ਅਤੇ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਦੇਸ਼ ਦਾ ਮਹੱਤਵਪੂਰਨ ਕੌਮੀ ਤਿਉਹਾਰ ਹੈ, ਇਸ ਲਈ ਸਮਾਗਮ ਦੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਸੁਚੱਜੀ ਯੋਜਨਾਬੰਦੀ, ਪ੍ਰਭਾਵਸ਼ਾਲੀ ਅਮਲ ਅਤੇ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਮਾਗਮ ਦੌਰਾਨ ਆਉਣ ਵਾਲੇ ਮਹਿਮਾਨਾਂ, ਭਾਗੀਦਾਰਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 80ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਪੂਰੇ ਮਾਣ-ਸਨਮਾਨ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।

Tags: 15 august80th independence dayDeputy Commissioner inspects full dress rehearsal of 80th Independence Day celebrationsIndependence Dayindependence day 2026
Share201Tweet126Share50

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.