ਸ਼ਨੀਵਾਰ, ਅਕਤੂਬਰ 17, 2026 07:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ 'ਤੇ ਦੇਸ਼ ਭਰ ਦੇ ਆਦਿਵਾਸੀ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ ਹੈ।

by Pro Punjab Tv
ਅਗਸਤ 10, 2026
in Featured News, ਪੰਜਾਬ
0

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ ਦਿਵਸ ‘ਤੇ ਦੇਸ਼ ਭਰ ਦੇ ਆਦਿਵਾਸੀ ਸਮਾਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ ਹੈ। ਦੂਜੀਆਂ ਸਾਰੀਆਂ ਪਾਰਟੀਆਂ ਨੇ ਆਦਿਵਾਸੀ ਸਮਾਜ ਦੇ ਜਲ, ਜੰਗਲ ਅਤੇ ਜ਼ਮੀਨ ‘ਤੇ ਡਾਕਾ ਮਾਰਿਆ ਅਤੇ ਉਨ੍ਹਾਂ ਤੋਂ ਖੋਹ ਕੇ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਦੇ ਦਿੱਤਾ। ਸਿਰਫ਼ ਆਮ ਆਦਮੀ ਪਾਰਟੀ ਹੀ ਆਦਿਵਾਸੀ ਸਮਾਜ ਦੇ ਹੱਕਾਂ ਲਈ ਲੜ ਰਹੀ ਹੈ। ਅੱਜ ਆਦਿਵਾਸੀ ਨੇਤਾ ਚੈਤਰ ਵਸਾਵਾ ਇੱਕ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਹਨ, ਕਿਉਂਕਿ ਉਹ ਆਦਿਵਾਸੀ ਸਮਾਜ ਦੀ ਆਵਾਜ਼ ਉਠਾ ਰਹੇ ਸਨ। ਅਸੀਂ ਸਾਰੇ ਉਨ੍ਹਾਂ ਦੇ ਜਲਦ ਬਾਹਰ ਆਉਣ ਲਈ ਅਰਦਾਸ ਕਰਦੇ ਹਾਂ। ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਆਦਿਵਾਸੀ ਸਮਾਜ ਦੇ ਲੋਕਾਂ ਨੂੰ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਆਦਿਵਾਸੀ ਸਮਾਜ ਨਾਲ ਸਭ ਤੋਂ ਵੱਧ ਅਨਿਆਂ ਹੋਇਆ ਹੈ। 75 ਸਾਲਾਂ ਵਿੱਚ ਦੇਸ਼ ਨੇ ਤਰੱਕੀ ਕੀਤੀ, ਬਾਕੀ ਸਾਰੇ ਸਮਾਜਾਂ ਦੇ ਲੋਕਾਂ ਨੇ ਤਰੱਕੀ ਕੀਤੀ, ਪਰ ਆਦਿਵਾਸੀ ਸਮਾਜ ਪਿੱਛੇ ਰਹਿ ਗਿਆ। ਅਜਿਹਾ ਇਸ ਲਈ ਹੋਇਆ ਕਿਉਂਕਿ ਆਦਿਵਾਸੀ ਸਮਾਜ ਨੂੰ ਜਾਨਬੁੱਝ ਕੇ ਪਿੱਛੇ ਰੱਖਿਆ ਗਿਆ। ਉਨ੍ਹਾਂ ਦੇ ਜਿੰਨੇ ਵੀ ਸਰੋਤ ਸਨ, ਉਨ੍ਹਾਂ ‘ਤੇ ਡਾਕਾ ਮਾਰਿਆ ਗਿਆ। ਜਲ, ਜੰਗਲ ਅਤੇ ਜ਼ਮੀਨ ਆਦਿਵਾਸੀ ਸਮਾਜ ਦਾ ਜਨਮਸਿੱਧ ਅਧਿਕਾਰ ਹੈ, ਪਰ ਇਹ ਸਮਾਜ ਤੋਂ ਖੋਹ ਕੇ ਵੱਡੀਆਂ-ਵੱਡੀਆਂ ਕੰਪਨੀਆਂ ਨੂੰ ਦੇ ਦਿੱਤੇ ਗਏ ਕਿਉਂਕਿ ਬਾਕੀ ਪਾਰਟੀਆਂ ਦੇ ਨੇਤਾ ਚੋਰ ਅਤੇ ਭ੍ਰਿਸ਼ਟਾਚਾਰੀ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੁਹਾਡੇ ਹੱਕਾਂ ਲਈ ਲੜ ਰਹੀ ਹੈ ਅਤੇ ਇਸ ਲਈ ਕਿੰਨੀ ਹੀ ਵਾਰ ਸਾਡੇ ਨੇਤਾ ਜੇਲ੍ਹ ਗਏ ਹਨ। ਚੈਤਰ ਵਸਾਵਾ ਆਦਿਵਾਸੀ ਸਮਾਜ ਦਾ ਪੁੱਤਰ ਅਤੇ ਭਰਾ ਹੈ। ਉਹ ਆਦਿਵਾਸੀ ਸਮਾਜ ਨੂੰ ਹੱਕ ਦਿਵਾਉਣ ਲਈ ਨਾ ਜਾਣੇ ਕਿੰਨੀ ਵਾਰ ਜੇਲ੍ਹ ਗਏ ਹਨ। ਇਹ ਲੋਕ ਪੇਸਾ ਕਾਨੂੰਨ ਤਾਂ ਲੈ ਆਏ, ਪਰ ਉਸ ਨੂੰ ਲਾਗੂ ਨਹੀਂ ਕੀਤਾ। ਸਮਾਜ ਅਤੇ ਗ੍ਰਾਮ ਸਭਾ ਤੋਂ ਪੁੱਛੇ ਬਿਨਾਂ ਹੀ ਇਹ ਸਾਰੇ ਫੈਸਲੇ ਲੈ ਲੈਂਦੇ ਹਨ। ਅੱਜ ਚੈਤਰ ਵਸਾਵਾ ਜੇਲ੍ਹ ਵਿੱਚ ਹਨ ਕਿਉਂਕਿ ਉਹ ਆਦਿਵਾਸੀ ਸਮਾਜ ਲਈ ਲੜ ਰਹੇ ਹਨ। ਉਹ ਜਲਦੀ ਬਾਹਰ ਆਉਣ, ਇਸ ਲਈ ਅਰਦਾਸ ਕਰਨਾ।

Share198Tweet124Share49

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.