ਐਤਵਾਰ, ਅਕਤੂਬਰ 18, 2026 09:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

by Pro Punjab Tv
ਅਗਸਤ 18, 2026
in ਅਜ਼ਬ-ਗਜ਼ਬ
0

ਚੰਡੀਗੜ੍ਹ : ਅੰਮ੍ਰਿਤਸਰ ਵਾਸੀ ਰਾਕੇਸ਼ ਤ੍ਰੇਹਨ ਵੱਲੋਂ ਚੰਡੀਗੜ੍ਹ ਵਿੱਚ ਵਿਲੱਖਣ ‘ਪੈਟਰੋਲ ਲੰਗਰ’ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਰਾਕੇਸ਼ ਤ੍ਰੇਹਨ ‘ਰਾਜਾ ਦ ਕਿੰਗ’ ਦੇ ਨਾਂ ਨਾਲ ਵੀ ਜਾਣੇ ਜਾਂਦੇ ਹਨ। ਉਨ੍ਹਾਂ ਵੱਲੋਂ ਪੈਟਰੋਲ ਲੰਗਰ 18 ਅਗਸਤ ਨੂੰ ਸੈਕਟਰ-10 ਅਤੇ ਸੈਕਟਰ-7 ਸਥਿਤ ਪੈਟਰੋਲ ਪੰਪਾਂ ਦੇ ਬਾਹਰ ਲਗਾਇਆ ਜਾਵੇਗਾ।

ਰਾਕੇਸ਼ ਤ੍ਰੇਹਨ ਵੱਲੋਂ ਕੀਤੇ ਐਲਾਨ ਅਨੁਸਾਰ ਇਸ ਉਪਰਾਲੇ ਤਹਿਤ ਦੋਪਹੀਆ ਅਤੇ ਤਿੰਨਪਹੀਆ ਵਾਹਨ ਚਾਲਕਾਂ ਨੂੰ 500 ਰੁਪਏ ਦੇ ਪੈਟਰੋਲ ਕੂਪਨ ਦਿੱਤੇ ਜਾਣਗੇ। ਇਸੇ ਤਰ੍ਹਾਂ ਚਾਰਪਹੀਆ ਵਾਹਨ ਚਾਲਕਾਂ ਲਈ 1000 ਰੁਪਏ ਮੁੱਲ ਦੇ ਪੈਟਰੋਲ ਕੂਪਨ ਮੁਹੱਈਆ ਕਰਵਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ‘ਰਾਜਾ ਦ ਕਿੰਗ’ ਨੇ ਦੱਸਿਆ ਕਿ ਪੈਟਰੋਲ ਲੰਗਰ ਲਗਾਉਣ ਦਾ ਉਦੇਸ਼ ਲੋਕਾਂ ਨੂੰ ਕੁਝ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਵੱਲੋਂ ਵਾਹਨ ਚਾਲਕਾਂ ਨੂੰ ਇਸ ਉਪਰਾਲੇ ਵਿੱਚ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ਗਈ ਹੈ।

ਚੰਡੀਗੜ੍ਹ ਵਿੱਚ ਪਹਿਲਾਂ ਵੀ ਵੱਖ-ਵੱਖ ਮੌਕਿਆਂ ’ਤੇ ਲੋਕਾਂ ਵੱਲੋਂ ਲੰਗਰ ਅਤੇ ਸੇਵਾ ਦੇ ਉਪਰਾਲੇ ਕੀਤੇ ਜਾਂਦੇ ਰਹੇ ਹਨ, ਪਰ ਪੈਟਰੋਲ ਕੂਪਨ ਵੰਡਣ ਵਾਲਾ ਇਹ ਉਪਰਾਲਾ ਆਪਣੇ ਆਪ ਵਿੱਚ ਵੱਖਰਾ ਮੰਨਿਆ ਜਾ ਰਿਹਾ ਹੈ। 18 ਅਗਸਤ ਨੂੰ ਸੈਕਟਰ-7 ਅਤੇ ਸੈਕਟਰ-10 ਦੇ ਪੈਟਰੋਲ ਪੰਪਾਂ ਨੇੜੇ ਪੈਟਰੋਲ ਲੰਗਰ ਲਗਾਏ ਜਾਣ ਦੌਰਾਨ ਵਾਹਨ ਚਾਲਕਾਂ ਨੂੰ ਨਿਰਧਾਰਤ ਮੁੱਲ ਦੇ ਕੂਪਨ ਦਿੱਤੇ ਜਾਣਗੇ।

Tags: latest newspetrol newspro punjab tvpunjab news
Share205Tweet128Share51

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.