ਸੋਮਵਾਰ, ਅਗਸਤ 24, 2026 04:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

by Pro Punjab Tv
ਅਗਸਤ 24, 2026
in Featured, Featured News, ਸਿੱਖਿਆ, ਪੰਜਾਬ
0

ਚੰਡੀਗੜ੍ਹ : ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ‘ਚ ਨਵੇਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਦੇ ਚਾਂਸਲਰ ਵੱਲੋਂ ਡਾ. ਰਾਜਿੰਦਰ ਕੁਮਾਰ ਬੰਸਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਰਾਜਪਾਲ ਦੇ ਅਡੀਸ਼ਨਲ ਚੀਫ਼ ਸੈਕਟਰੀ ਵਿਵੇਕ ਪ੍ਰਤਾਪ ਸਿੰਘ (ਆਈਏਐਸ) ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਸੇ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਅਤੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈਕੇਜੀਪੀਟੀਯੂ), ਜਲੰਧਰ ਦੇ ਚਾਂਸਲਰ ਵੱਲੋਂ ਪ੍ਰੋ. ਅਰਵਿੰਦ ਕੁਮਾਰ ਬੰਸਲ ਨੂੰ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਸਬੰਧੀ ਵੀ ਵਿਵੇਕ ਪ੍ਰਤਾਪ ਸਿੰਘ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

Tags: latest newsnew vice-chancellorspro punjab tvpunjab newsTwo leading universities of Punjab get new vice-chancellors
Share197Tweet123Share49

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026
Load More

Recent News

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result