ਸੋਮਵਾਰ, ਅਗਸਤ 31, 2026 03:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

by Pro Punjab Tv
ਅਗਸਤ 31, 2026
in Featured, Featured News, ਪੰਜਾਬ
0

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 222ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 517 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

222ਵੇਂ ਦਿਨ, ਪੁਲਿਸ ਟੀਮਾਂ ਨੇ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66,400 ਹੋ ਗਈਆਂ। ਇਸ ਤੋਂ ਇਲਾਵਾ 205 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 547ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਗ੍ਰਾਮ ਹੈਰੋਇਨ, 180 ਨਸ਼ੀਲੀਆਂ ਗੋਲੀਆਂ ਅਤੇ 900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 547 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,716 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Aam Aadmi Party Punjablatest newspunjab newspunjab policePunjab Police raids 517 places
Share198Tweet124Share49

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.