ਮੰਗਲਵਾਰ, ਸਤੰਬਰ 29, 2026 08:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

by Pro Punjab Tv
ਸਤੰਬਰ 29, 2026
in Featured, Featured News, ਪੰਜਾਬ
0

ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਔਰਤ, ਉਸ ਦੇ ਪਤੀ ਅਤੇ ਭਰਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10.030 ਕਿੱਲੋ ਹੈਰੋਇਨ, ਦੋ ਆਧੁਨਿਕ ਅਸਾਲਟ ਰਾਈਫ਼ਲਾਂ—ਜਿਨ੍ਹਾਂ ਵਿੱਚ ਇੱਕ ਏਕੇ-47 ਅਤੇ ਇੱਕ ਏਕੇ-56 ਸ਼ਾਮਲ ਹਨ—ਸਮੇਤ ਤਿੰਨ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ (32) ਅਤੇ ਉਸ ਦੀ ਪਤਨੀ ਕਮਲਜੀਤ ਕੌਰ (31), ਦੋਵੇਂ ਵਾਸੀ ਪਿੰਡ ਬਰਾੜ ,ਅੰਮ੍ਰਿਤਸਰ ਦਿਹਾਤੀ ਅਤੇ ਕਮਲਜੀਤ ਦਾ ਭਰਾ ਬਿਕਰਮਜੀਤ ਸਿੰਘ (23), ਵਾਸੀ ਪਿੰਡ ਘੁਮਾਣਪੁਰਾ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਮੁਲਜ਼ਮ ਸੰਦੀਪ ਸਿੰਘ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਤਹਿਤ ਚਾਰ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਥਿਤ ਤੌਰ ‘ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਸਬੰਧ ਸਨ ਅਤੇ ਉਹ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਸੂਬੇ ਵਿੱਚ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਾਰੇ ਸਬੰਧਾਂ ਦਾ ਪਰਦਾਫਾਸ਼ ਕਰਨ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਠੋਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਪੁਲੀਸ ਟੀਮਾਂ ਨੇ ਇੱਕ ਟੀਚਾਗਤ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਨਸ਼ੇ ਅਤੇ ਅਸਾਲਟ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ।

ਆਈਜੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇੱਕ ਵਿਲੱਖਣ ਢੰਗ-ਤਰੀਕਾ ਸਾਹਮਣੇ ਆਇਆ ਹੈ, ਜਿਸ ਤਹਿਤ ਮੁਲਜ਼ਮਾਂ ਨੇ ਭਾਰਤ-ਪਾਕਿਸਤਾਨ ਸਰਹੱਦੀ ਕੰਡਿਆਲੀ ਤਾਰ ਤੋਂ ਮਹਿਜ਼ 500 ਮੀਟਰ ਦੀ ਦੂਰੀ ‘ਤੇ ਸਥਿਤ ਪਿੰਡ ਮੋਧੇ ਵਿਖੇ ਇੱਕ ਏਕੜ ਅਮਰੂਦਾਂ ਦੇ ਬਾਗ਼ ਵਾਲੀ ਜ਼ਮੀਨ ਠੇਕੇ ‘ਤੇ ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਬਾਗ਼ ਦੀ ਵਰਤੋਂ ਸਰਹੱਦ ਪਾਰੋਂ ਡਰੋਨਾਂ ਰਾਹੀਂ ਸੁੱਟੀਆਂ ਜਾਣ ਵਾਲੀਆਂ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਨ ਲਈ ਕਰ ਰਹੇ ਸਨ।

ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਜਿੱਥੇ ਮੁਲਜ਼ਮ ਸੰਦੀਪ ਅਤੇ ਉਸ ਦੀ ਪਤਨੀ ਕਮਲਜੀਤ ਕੌਰ ਸਾਂਝੇ ਤੌਰ ‘ਤੇ ਸਰਹੱਦ ਪਾਰੋਂ ਤਸਕਰੀ ਦੇ ਕੰਮਕਾਜ ਨੂੰ ਸੰਭਾਲ ਰਹੇ ਸਨ, ਉੱਥੇ ਹੀ ਉਸ ਦਾ ਭਰਾ ਬਿਕਰਮਜੀਤ ਸਿੰਘ ਖੇਪਾਂ ਨੂੰ ਚੁੱਕਣ, ਲਿਜਾਣ ਅਤੇ ਅੱਗੇ ਪਹੁੰਚਾਉਣ ਵਿੱਚ ਮਦਦ ਕਰ ਰਿਹਾ ਸੀ।

ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 23, 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 420 ਮਿਤੀ 25.09.2026 ਦਰਜ ਕੀਤੀ ਗਈ ਹੈ।

Tags: aap punjab governmentDGP Gaurav Yadavlatest newspro punjab tvpunjab newspunjab policeThree arrested with 2 AK rifles and 10 kg heroin
Share197Tweet123Share49

Related Posts

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026

ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹਨ; ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਯਕੀਨੀ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 29, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.