ਸੋਮਵਾਰ, ਅਕਤੂਬਰ 26, 2026 06:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

by Pro Punjab Tv
ਅਕਤੂਬਰ 26, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੱਲੋਂ ਦਿੱਤੇ ਬਿਆਨ “ਦੂਜੀਆਂ ਪਾਰਟੀਆਂ ਦੇ ਆਗੂ ਸਾਡੇ ਸੰਪਰਕ ਵਿੱਚ ਹਨ” ‘ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪਣੀ ਖੋ ਚੁੱਕੀ ਸਿਆਸੀ ਹੋਂਦ ਬਚਾਉਣ ਲਈ ਛਟਪਟਾ ਰਹੇ ਅਕਾਲੀ ਆਗੂ ਹੁਣ ਕੋਰੇ ਝੂਠ ਅਤੇ ਹਾਸੋਹੀਣੇ ਦਾਅਵਿਆਂ ਦਾ ਸਹਾਰਾ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਕੇ ਹਾਸ਼ੀਏ ‘ਤੇ ਧੱਕ ਦਿੱਤਾ ਹੈ, ਉਸ ਦੇ ਆਗੂਆਂ ਵੱਲੋਂ ਅਜਿਹੇ ਫੋਕੇ ਬਿਆਨ ਦੇਣਾ ਉਨ੍ਹਾਂ ਦੀ ਨਿਰਾਸ਼ਾ ਅਤੇ ਬੌਖਲਾਹਟ ਨੂੰ ਸਾਫ਼ ਦਰਸਾਉਂਦਾ ਹੈ।

ਬਲਤੇਜ ਪੰਨੂ ਨੇ ਭੂੰਦੜ ਦੇ ਇਸ ਬਿਆਨ ‘ਤੇ ਤੰਜ ਕੱਸਦਿਆਂ ‘X’ ‘ਤੇ ਲਿਖਿਆ “‘ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ ਕਿ ਸਾਰੀਆਂ ਪਾਰਟੀਆਂ ਦੇ ਬੰਦੇ ਸਾਡੇ ਸੰਪਰਕ ਵਿਚ ਹਨ! ਭੂੰਦੜ ਸਾਹਿਬ ਤੁਹਾਡੇ ਆਪਣੇ ਬੰਦੇ ਤਾਂ ਤੁਹਾਡੇ ਸੰਪਰਕ ਵਿਚ ਰਹੇ ਨਹੀਂ, ਹੁੰਦੇ ਤਾਂ ਤਿੰਨ ਨਵੇਂ ਅਕਾਲੀ ਦਲ ਨਾ ਬਣਦੇ! ਅਕਾਲੀ ਦਲ ਬਾਦਲ ਬੀਤੇ ਸਮੇਂ ਦੀ ਗੱਲ ਹੋ ਗਿਆ ਹੈ “ਨਾ ਡਾਇਨਾਸੋਰ ਪਰਤਣਗੇ ਨਾ ਤੁਸੀਂ”।

ਪੰਨੂ ਨੇ ਅੱਗੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਅਤੇ ਕੁਰਸੀ ਲਈ ਪੰਜਾਬ ਦੇ ਸਰਮਾਏ, ਜਵਾਨੀ ਅਤੇ ਭਾਈਚਾਰਕ ਸਾਂਝ ਦਾ ਭਾਰੀ ਨੁਕਸਾਨ ਕੀਤਾ ਹੈ। ਉਨ੍ਹਾਂ ਦੇ ਗਲਤ ਫੈਸਲਿਆਂ ਅਤੇ ਪੰਥਕ ਰਾਜਨੀਤੀ ਤੋਂ ਮੁੱਖ ਮੋੜਨ ਕਰਕੇ ਹੀ ਅੱਜ ਅਕਾਲੀ ਦਲ ਵਿੱਚੋਂ ਉਨ੍ਹਾਂ ਦੇ ਆਪਣੇ ਪੁਰਾਣੇ ਟਕਸਾਲੀ ਅਤੇ ਸੀਨੀਅਰ ਸਾਥੀ ਵੀ ਬਾਗੀ ਹੋ ਕੇ ਕਿਨਾਰਾ ਕਰ ਚੁੱਕੇ ਹਨ। ਅੱਜ ਅਕਾਲੀ ਦਲ ਅੰਦਰੂਨੀ ਬਗਾਵਤ ਅਤੇ ਧੜੇਬੰਦੀ ਦਾ ਸ਼ਿਕਾਰ ਹੋ ਕੇ ਪੂਰੀ ਤਰ੍ਹਾਂ ਬਿਖਰ ਚੁੱਕਾ ਹੈ, ਜਿਸ ਕਾਰਨ ਇਨ੍ਹਾਂ ਕੋਲ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਝੂਠੇ ਬਿਆਨਾਂ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੀ ਜਨਤਾ ਹੁਣ ਬਹੁਤ ਸਮਝਦਾਰ ਹੈ ਅਤੇ ਉਹ ਅਕਾਲੀ ਦਲ ਦੇ ਕਿਸੇ ਝੂਠੇ ਦਾਅਵਿਆਂ ਵਿੱਚ ਦੁਬਾਰਾ ਆਉਣ ਵਾਲੀ ਨਹੀਂ। ਮੁੱਖ ਮੰਤਰੀ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕ ਹਿੱਤਾਂ ਲਈ ਦਿਨ-ਰਾਤ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ, ਜਦਕਿ ਵਿਰੋਧੀ ਧਿਰਾਂ ਕੋਲ ਕੋਈ ਠੋਸ ਮੁੱਦਾ ਨਹੀਂ ਰਹਿ ਗਿਆ। ਅਕਾਲੀ ਆਗੂ ਦੂਜੀਆਂ ਪਾਰਟੀਆਂ ਦੇ ਬੰਦੇ ਸੰਪਰਕ ਵਿੱਚ ਹੋਣ ਦੇ ਦਾਅਵੇ ਕਰਨ ਦੀ ਬਜਾਏ ਆਪਣੀ ਢਹਿ-ਢੇਰੀ ਹੋ ਰਹੀ ਪਾਰਟੀ ਨੂੰ ਸੰਭਾਲਣ ਦਾ ਫਿਕਰ ਕਰਨ।

Tags: Aam Aadmi Party PunjabAkali Dal is a thing of the past nowBaltej Pannuits comeback is impossible like dinosaurspunjab newsShiromani Akali Dal
Share197Tweet123Share49

Related Posts

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026
Load More

Recent News

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.