ਬੁੱਧਵਾਰ, ਨਵੰਬਰ 18, 2026 10:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

by Pro Punjab Tv
ਨਵੰਬਰ 18, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਇੱਕ ਹੋਰ ਵੱਡਾ ਸਿਆਸੀ ਝਟਕਾ ਦਿੱਤਾ, ਜਦੋਂ ਦੋਵੇਂ ਪਾਰਟੀਆਂ ਦੇ ਕਈ ਅਹਿਮ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਿਲ ਹੋ ਗਏ।

ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉੱਘੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਸ਼ਾਮਿਲ ਹਨ।

ਇਸ ਤੋਂ ਇਲਾਵਾ, ਪੰਜਾਬ ਪੁਲਿਸ ਵਿੱਚ ਬਤੌਰ ਡੀਐਸਪੀ ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਵੀ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਮਾਨਦਾਰ ਅਕਸ ਅਤੇ ਪ੍ਰਸ਼ਾਸਨਿਕ ਤਜਰਬਾ ਰੱਖਣ ਵਾਲੀਆਂ ਸ਼ਖਸੀਅਤਾਂ ਦੇ ਪਾਰਟੀ ਨਾਲ ਜੁੜਨ ਨਾਲ ਜਲੰਧਰ ਵਿੱਚ ਵਿਰੋਧੀ ਧਿਰਾਂ ਦੇ ਹੌਸਲੇ ਪਸਤ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਤਜਰਬੇਕਾਰ ਅਤੇ ਮਿਹਨਤੀ ਆਗੂਆਂ ਦੇ ਜੁੜਨ ਨਾਲ ਜਲੰਧਰ ਸਮੇਤ ਪੂਰੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਦੀ ਤਰੱਕੀ ਦਾ ਇਹ ਕਾਫ਼ਲਾ ਹੋਰ ਤੇਜ਼ੀ ਨਾਲ ਅੱਗੇ ਵਧੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਸਾਂਝਾ ਕਰਦਿਆਂ ਆਪਣੇ ‘X’ ਅਕਾਊਂਟ ਤੇ ਲਿਖਿਆ “ਅੱਜ ‘ਆਮ ਆਦਮੀ ਪਾਰਟੀ’ ਦੇ ਪਰਿਵਾਰ ‘ਚ ਕਈ ਅਹਿਮ ਸ਼ਖਸੀਅਤਾਂ ਸ਼ਾਮਲ ਹੋਈਆਂ… ਜਲੰਧਰ ਕਾਂਗਰਸ ਦੇ ਮੌਜੂਦਾ ਉਪ-ਪ੍ਰਧਾਨ ਮਾਈਕ ਖੋਸਲਾ ਜੀ ਅਤੇ ਭਾਜਪਾ ਯੁਵਾ ਮੋਰਚਾ ਦੇ ਮੁੱਖ ਬੁਲਾਰੇ ਤੇ ਉਦਯੋਗਪਤੀ ਪ੍ਰਸ਼ਾਂਤ ਗੰਭੀਰ ਜੀ ਨੇ ਪਾਰਟੀ ਦੀਆਂ ਨੀਤੀਆਂ ‘ਚ ਵਿਸ਼ਵਾਸ ਜਤਾਇਆ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ‘ਚ ਬਤੌਰ ਡੀਐਸਪੀ ਬੇਦਾਗ਼ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸੁਰਿੰਦਰ ਪਾਲ ਡੋਗਰੀ ਜੀ ਦਾ ਵੀ ਪਾਰਟੀ ‘ਚ ਨਿੱਘਾ ਸਵਾਗਤ ਹੈ।ਇਨ੍ਹਾਂ ਤਜਰਬੇਕਾਰ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਸਾਰਿਆਂ ਨੂੰ ਨਵੀਂ ਪਾਰੀ ਲਈ ਦਿਲੋਂ ਸ਼ੁਭਕਾਮਨਾਵਾਂ। ਆਓ ਮਿਲ ਕੇ ਸਿਰਜੀਏ ‘ਰੰਗਲਾ ਪੰਜਾਬ’।

ਕਾਂਗਰਸ ਅਤੇ ਭਾਜਪਾ ਛੱਡ ਕੇ ਆਪ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਮੁਖਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋਕੇ ਅਤੇ ਆਪਣੀਆਂ ਪਾਰਟੀਆਂ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਅੰਦਰੂਨੀ ਖਿੱਚੋਤਾਣ ਤੋਂ ਤੰਗ ਆ ਕੇ ਆਪ ਵਿੱਚ ਆਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਲਈ ਬਿਨਾਂ ਕਿਸੇ ਸਵਾਰਥ ਅਤੇ ਈਮਾਨਦਾਰੀ ਨਾਲ ਲੋਕ ਭਲਾਈ ਦੇ ਕੰਮ ਕਰਦੇ ਰਹਿਣਗੇ।

Tags: Chief Minister Bhagwant Singh MannChief Minister Bhagwant Singh Mann welcomed many prominent leaders to AAPlatest newspro punjab tv
Share196Tweet123Share49

Related Posts

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result