ਐਤਵਾਰ, ਮਾਰਚ 15, 2026 03:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸਿੱਖਾਂ ਨੂੰ ਘਰੇਲੂ ਉਡਾਣਾਂ ‘ਚ ਕਿਰਪਾਨ ਪਹਿਨਣ ਦੀ ਮਿਲੀ ਇਜਾਜ਼ਤ, ਲੰਬਾਈ 22.86 ਸੈ.ਮੀ. ਤੋਂ ਵੱਧ ਨਾ ਹੋਣ ਦੇ ਦਿੱਤੇ ਆਦੇਸ਼

by propunjabtv
ਮਾਰਚ 14, 2022
in ਦੇਸ਼, ਪੰਜਾਬ
0

ਸਿੱਖਾਂ ਲਈ ਖੁਸ਼ਖ਼ਬਰੀ, ਘਰੇਲੂ ਉਡਾਣਾਂ ਵਿਚ ਕਿਰਪਾਨ ‘ਤੇ ਲੱਗੀ ਪਾਬੰਦੀ ਹਟਾਈ ਗਈ । ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਹੁਣ ਸਿੱਖ ਕਰਮੀ ਡਿਊਟੀ ਦੌਰਾਨ ਕਿਰਪਾਨ ਪਹਿਨ ਸਕਣਗੇ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕੇ ਦਿੱਤੀ ਹੈ।

ਸਿਰਸਾ ਨੇ ਟਵੀਟ ਕਰ ਕੇ ਕਿਹਾ,”ਸਿੱਖ ਕਰਮੀਆਂ ਨੂੰ ਡਿਊਟੀ ਦੌਰਾਨ ਹਵਾਈ ਅੱਡੇ ‘ਤੇ ਕਿਰਪਾਨ ਲਿਜਾਉਣ ‘ਚ ਪਾਬੰਦੀ ‘ਚ ਤਬਦੀਲੀ ਕੀਤੀ ਗਈ ਹੈ। ਸੋਧ ਕਰਦੇ ਹੋਏ ਪਾਬੰਦੀ ਹਟਾ ਦਿੱਤੀ ਗਈ ਹੈ।

Recent order of @MoCA_GoI restricting Sikh Employees from carrying kirpan at airport during duty has bn changed. The corrigendum removed objectionable restriction. Employees (& passengers) can carry Kripan at Indian airports
Thanking @PMOIndia & @JM_Scindia Ji for swift action pic.twitter.com/DZ1yraUzqM

— Manjinder Singh Sirsa (@mssirsa) March 14, 2022

ਯਾਤਰੀ ਕਿਰਪਾਨ ਨੂੰ ਭਾਰਤੀ ਹਵਾਈ ਅੱਡਿਆਂ ‘ਤੇ ਲਿਜਾ ਸਕਦੇ ਹਨ।” ਇਸ ਦੇ ਨਾਲ ਹੀ ਸਿਰਸਾ ਨੇ ਪੀ.ਐੱਮ. ਨਰਿੰਦਰ ਮੋਦੀ ਅਤੇ ਜਿਓਤਿਰਾਦਿਤਿਆ ਸਿੰਧੀਆ ਨੇ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰਨ ਲਈ ਧੰਨਵਾਦ ਵੀ ਕਿਹਾ ਹੈ। ਦੱਸਣਯੋਗ ਹੈ ਕਿ ਕਿਰਪਾਨ ਦੀ ਲੰਬਾਈ 22.86 ਸੈਮੀ. ਤੋਂ ਵੱਧ ਨਾ ਹੋਣ ਦੇ ਆਦੇਸ਼ ਦਿੱਤੇ ਗਏ ਹਨ।

Tags: kirpansikh
Share200Tweet125Share50

Related Posts

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਆਈਆਈਟੀ ਬੰਬੇ ਦੇ ਗ੍ਰੈਜੂਏਟ ਦੇਵੇਂਦਰ ਚੈਪਲੋਟ ਨੂੰ… ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ, ਐਲੋਨ ਮਸਕ ਨੇ… ਕੀਤਾ ਨਿਯੁਕਤ

ਮਾਰਚ 14, 2026
Load More

Recent News

ਅਕਾਲੀ ਦਲ ਨਾਲ ਗੱਠਜੋੜ ਬਾਰੇ ਭਾਜਪਾ ਦੀ ‘ਨਾਂਹ’ ਪਿੱਛੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ . . .

ਮਾਰਚ 14, 2026

ਪੰਜਾਬ ਵਿੱਚ ਸਾਡੀ ਸਰਕਾਰ ਬਣੇਗੀ, ਦੋ ਸਾਲਾਂ ਵਿੱਚ ਸੂਬੇ ‘ਚ ਨਸ਼ਾ ਖਤਮ ਕਰ ਦੇਵਾਂਗੇ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 14, 2026

ਪੰਜਾਬ ਵਿੱਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2 ਗ੍ਰਿਫਤਾਰ, ਭਾਰੀ ਹਥਿਆਰ ਬਰਾਮਦ

ਮਾਰਚ 14, 2026

ਡੀਸੀ ਨੇ ਵੱਡੀ ਕਾਰਵਾਈ ਕਰਦਿਆਂ ਮਹਿਲਾ ਸਰਪੰਚ ਨੂੰ ਕੀਤਾ ਮੁਅੱਤਲ

ਮਾਰਚ 14, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.