ਐਤਵਾਰ, ਅਪ੍ਰੈਲ 12, 2026 03:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਦੇਸ਼ ‘ਚ ਮਹਿੰਗਾਈ ਦੀ ਮਾਰ, ਪ੍ਰਚੂਨ ਮਹਿੰਗਾਈ 8 ਮਹੀਨਿਆਂ ‘ਚ ਰਿਕਾਰਡ ‘ਤੇ ਪਹੁੰਚੀ

by propunjabtv
ਮਾਰਚ 15, 2022
in ਦੇਸ਼
0

ਦੇਸ਼ ‘ਚ ਮਹਿੰਗਾਈ ਇਕ ਵਾਰ ਫਿਰ ਸਿਖਰ ‘ਤੇ ਪਹੁੰਚ ਗਈ ਹੈ। ਅਸੀਂ ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ਕੇਂਦਰ ਵੱਲੋਂ ਸੋਮਵਾਰ ਨੂੰ ਪ੍ਰਚੂਨ ਮਹਿੰਗਾਈ ਦੇ ਅੰਕੜੇ ਜਾਰੀ ਕੀਤੇ ਗਏ ਸਨ। ਅੰਕੜਿਆਂ ਮੁਤਾਬਕ ਫਰਵਰੀ ਮਹੀਨੇ ‘ਚ ਪ੍ਰਚੂਨ ਮਹਿੰਗਾਈ ਦਰ 6.7 ‘ਤੇ ਪਹੁੰਚ ਗਈ ਹੈ। ਜਨਵਰੀ 2022 ‘ਚ ਪ੍ਰਚੂਨ ਮਹਿੰਗਾਈ ਦਰ 6.01 ਫੀਸਦੀ ‘ਤੇ ਰਹੀ। ਇਸ ਦੇ ਨਾਲ ਹੀ ਫਰਵਰੀ 2021 ‘ਚ ਇਹ 5.03 ਫੀਸਦੀ ‘ਤੇ ਸੀ।

ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਫਰਵਰੀ ‘ਚ ਪ੍ਰਚੂਨ ਮਹਿੰਗਾਈ ਦਰ ਪਿਛਲੇ 8 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਪਿਛਲੇ ਮਹੀਨੇ ਕੱਚੇ ਤੇਲ ਅਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ ‘ਚ ਵਾਧਾ ਦੇਖਿਆ ਗਿਆ।

ਮਾਹਿਰਾਂ ਮੁਤਾਬਕ ਖਾਣ ਵਾਲੇ ਤੇਲ ਦੀਆਂ ਕੀਮਤਾਂ ‘ਚ ਵਾਧੇ ਦੇ ਨਾਲ-ਨਾਲ ਪ੍ਰਚੂਨ ਅਤੇ ਥੋਕ ਮਹਿੰਗਾਈ ਵਧਣ ਦਾ ਮੁੱਖ ਕਾਰਨ ਰੂਸ ਅਤੇ ਯੂਕਰੇਨ ਵਿਚਾਲੇ ਮੌਜੂਦਾ ਸਮੇਂ ‘ਚ ਚੱਲ ਰਹੀ ਜੰਗ ਹੈ।

Tags: Inflation hitretail inflation
Share230Tweet144Share58

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026
Load More

Recent News

ਪੰਜਾਬ ਦੀਆਂ ਔਰਤਾਂ ਨੂੰ ਇਸ ਤਰੀਕ ਤੋਂ ਪੈਸੇ ਮਿਲਣਗੇ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਅਪ੍ਰੈਲ 12, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

ਪੰਜਾਬ ਵਜ਼ਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਸਜ਼ਾਵਾਂ ਹੋਰ ਸਖ਼ਤ ਬਣਾਉਣ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਤਰਮੀਮ ਕਰਨ ਦੀ ਮਨਜ਼ੂਰੀ

ਅਪ੍ਰੈਲ 12, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਅਪ੍ਰੈਲ 12, 2026

ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ

ਅਪ੍ਰੈਲ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.