ਪੰਜਾਬ ‘ਚ ‘ਆਪ’ ਸਰਕਾਰ ਬਣਦਿਆਂ ਹੀ ਸਰਕਾਰ ਐਕਸ਼ਨ ਮੋਡ ‘ਚ ਆ ਗਈ ਹੈ।ਖਾਲੀ ਨਾ ਕਰਨ ਵਾਲਿਆਂ ਤੋਂ ਵਸੂਲਿਆਂ ਜਾਵੇਗਾ ਵੱਧ ਕਿਰਾਇਆ।
ਫਰਨੀਚਰ ਦਾ ਵੀ ਅਲੱਗ ਤੋਂ ਦੇਣਾ ਪਵੇਗਾ ਕਿਰਾਇਆ।ਦੱਸਣਯੋਗ ਹੈ ਕਿ ਕਾਂਗਰਸ ਦੇ 17 ਸਾਬਕਾ ਮੰਤਰੀਆਂ ਤੇ 40 ਸਾਬਕਾ ਵਿਧਾਇਕਾਂ ਨੂੰ ਲਗਜ਼ਰੀ ਫਲੈਟ ਖਾਲੀ ਕਰਨ ਦੇ ਹੁਕਮ ਦਿੱਤੇ ਹਨ।