ਦੇਸ਼ ਵਿੱਚ ਵਧਦੀ ਮਹਿੰਗਾਈ ਦਰਮਿਆਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮਹਿੰਗਾਈ ਹੋਰ ਵਧੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਦੇਸ਼ ਦੇ ਲੋਕਾਂ ਦੀ ਸੁਰੱਖਿਆ ਲਈ ਹੁਣ ਤੋਂ ਹੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ।
Inflation is a TAX on ALL Indians.
Record price rise had crushed the poor & middle class even before Ukraine war began.
It will increase further as:
– Crude > $100/barrel
– Food prices expected to rise 22%
– COVID disrupts Global Supply ChainGOI must act NOW. Protect people. pic.twitter.com/yR2Pk7Asaf
— Rahul Gandhi (@RahulGandhi) March 19, 2022
ਰਾਹੁਲ ਗਾਂਧੀ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੀਮਤਾਂ ਵਿੱਚ ਰਿਕਾਰਡ ਵਾਧੇ ਨੇ ਗਰੀਬ ਅਤੇ ਮੱਧ ਵਰਗ ਨੂੰ ਕੁਚਲ ਦਿੱਤਾ ਸੀ। “ਇਹ (ਮਹਿੰਗਾਈ) ਹੋਰ ਵਧੇਗੀ, ਕਿਉਂਕਿ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੈ, ਭੋਜਨ ਦੀਆਂ ਕੀਮਤਾਂ 22 ਫੀਸਦੀ ਵਧਣ ਦੀ ਉਮੀਦ ਹੈ। ਕੋਵਿਡ ਨੇ ਗਲੋਬਲ ਸਪਲਾਈ ਚੇਨ ਨੂੰ ਵਿਗਾੜ ਦਿੱਤਾ ਹੈ।