ਸੀਐੱਮ ਭਗਵੰਤ ਮਾਨ ਅੱਜ ਭਾਵ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਜਾਰੀ ਕਰਨਗੇ।ਦੱਸਣਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਦੱਸਿਆ ਸੀ ਕਿ ਵਟਸਐਪ ਰਾਹੀਂ ਸਿੱਧਾ ਮੇਰੇ ਕੋਲ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ ਸੂਬੇ ਦੇ ਲੋਕ।