ਸ਼ੁੱਕਰਵਾਰ, ਸਤੰਬਰ 25, 2026 03:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਯੋਗੀ ਆਦਿਤਿਆਨਾਥ ਅੱਜ ਦੂਜੀ ਵਾਰ ਉੱਤਰ ਪ੍ਰਦੇਸ਼ ਦੇ CM ਵਜੋਂ ਚੁੱਕਣਗੇ ਸਹੁੰ,ਸਮਾਗਮ ‘ਚ PM ਮੋਦੀ ਵੀ ਹੋਣਗੇ ਸ਼ਾਮਿਲ

by propunjabtv
ਮਾਰਚ 25, 2022
in ਦੇਸ਼
0

10 ਮਾਰਚ ਨੂੰ ਆਏ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਇਤਿਹਾਸਕ ਨਤੀਜਾ ਅੱਜ ਆਪਣੇ ਅੰਤ ਤੱਕ ਪਹੁੰਚ ਜਾਵੇਗਾ। ਯੋਗੀ 2.0 ਅੱਜ ਤੋਂ ਸ਼ੁਰੂ ਹੋਵੇਗੀ। ਸ਼ਾਨਦਾਰ ਸਮਾਗਮ ਦੌਰਾਨ ਯੋਗੀ ਆਦਿੱਤਿਆਨਾਥ ਲਗਾਤਾਰ ਦੂਜੀ ਵਾਰ ਯੂਪੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਯੋਗੀ ਦੇ ਨਾਲ ਮੰਤਰੀਆਂ ਦੀ ਲੰਬੀ ਟੀਮ ਵੀ ਹੋਵੇਗੀ।  ਯੋਗੀ ਦੇ ਨਾਲ ਕਰੀਬ 46 ਮੰਤਰੀ ਵੀ ਸਹੁੰ ਚੁੱਕ ਸਕਦੇ ਹਨ।

ਨਵਾਂ ਉੱਤਰ ਪ੍ਰਦੇਸ਼ ਬਣਾਉਣ ਦੇ ਸੰਕਲਪ ਨਾਲ ਯੋਗੀ ਆਦਿਤਿਆਨਾਥ ਅੱਜ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਪਹਿਲਾਂ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਸਭ ਤੋਂ ਪਹਿਲਾਂ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਯੋਗੀ ਆਦਿਤਿਆਨਾਥ ਨੂੰ ਐਨਡੀਏ ਦੀ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।

ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਯੋਗੀ ਆਦਿਤਿਆਨਾਥ ਨੇ ਰਾਜ ਭਵਨ ਪਹੁੰਚ ਕੇ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਤੋਂ ਬਾਅਦ ਭਾਜਪਾ ਨੇਤਾਵਾਂ ਨੇ ਆਪਣੇ ਸਹਿਯੋਗੀ ਦਲਾਂ ਦੇ ਨਾਲ ਰਾਜ ਭਵਨ ‘ਚ ਬਹੁਮਤ ਹੋਣ ਲਈ ਸਮਰਥਨ ਪੱਤਰ ਰਾਜਪਾਲ ਨੂੰ ਸੌਂਪਿਆ।

 

Tags: cm yogipm modiup
Share202Tweet127Share51

Related Posts

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.